ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਨਛੱਤਰ ਸਿੰਘ ਲਹਿਰਾ ਇੰਸਪੈਕਟਰ ਬਣੇ

10:08 AM Oct 26, 2024 IST
ਲਹਿਰਾ ਨੂੰ ਸਟਾਰ ਲਾਉਂਦੇ ਹੋਏ ਐੱਸਐੱਸਪੀ ਡਾ. ਨਾਨਕ ਸਿੰਘ ਅਤੇ ਐੱਸਐੱਸਪੀ ਸਰਫਰਾਜ ਮੁਹੰਮਦ। -ਫੋਟੋ: ਭੰਗੂ

ਪਟਿਆਲਾ:

Advertisement

ਪੰਜਾਬ ਪੁਲੀਸ ਦੇ ਸਬ-ਇੰਸਪੈਕਟਰ ਨਛੱਤਰ ਸਿੰਘ ਲਹਿਰਾ ਨੂੰ ਸਰਕਾਰ ਨੇ ਤਰੱਕੀ ਦੇ ਕੇ ਇੰਸਪੈਕਟਰ ਬਣਾ ਦਿੱਤਾ ਹੈ। ਇਸ ਦੇ ਚੱਲਦਿਆਂ ਪਟਿਆਲਾ ਦੇ ਐੱਸਐੱਸਪੀ ਡਾ. ਨਾਨਕ ਸਿੰਘ ਅਤੇ ਐੱਸਪੀ ਸਿਟੀ ਸਰਫਰਾਜ ਆਲਮ ਨੇ ਉਨ੍ਹਾਂ ਨੂੰ ਰਸਮੀ ਤੌਰ ’ਤੇ ਸਟਾਰ ਲਾਇਆ। ਉਧਰ, ਨਛੱਤਰ ਸਿੰਘ ਨੇ ਇਨ੍ਹਾਂ ਅਧਿਕਾਰੀਆਂ ਨੂੰ ਭਰੋਸਾ ਦਿਵਾਇਆ ਕਿ ਉਹ ਆਪਣੀ ਨਵੀਂ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਤੇ ਤਨਦੇਹੀ ਨਾਲ ਨਿਭਾਉਣਗੇ। -ਖੇਤਰੀ ਪ੍ਰਤੀਨਿਧ

Advertisement
Advertisement