ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਐੱਨਏਈਏ ਬੋਰਡ ਨੇ ਪੀਏਯੂ ਨੂੰ ਪੰਜ ਸਾਲਾਂ ਲਈ ਮਾਨਤਾ ਦਿੱਤੀ

08:43 AM Jul 23, 2024 IST

ਲੁਧਿਆਣਾ (ਖੇਤਰੀ ਪ੍ਰਤੀਨਿਧ):

Advertisement

ਰਾਸ਼ਟਰੀ ਖੇਤੀ ਸਿੱਖਿਆ ਮਾਨਤਾ ਬੋਰਡ (ਐੱਨਏਈਏਬੀ) ਨੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ (ਪੀਏਯੂ) ਨੂੰ ਪੰਜ ਸਾਲਾਂ ਲਈ ਮਾਨਤਾ ਦੇ ਦਿੱਤੀ ਹੈ। ਇਹ ਮਾਨਤਾ 1 ਅਪਰੈਲ 2024 ਤੋਂ 31 ਮਾਰਚ 2029 ਤੱਕ ਦਿੱਤੀ ਗਈ ਹੈ। ਯੂਨੀਵਰਸਿਟੀ ਨੂੰ ਕੁੱਲ 4 ਵਿੱਚੋਂ 3.59 ਅੰਕ ਹਾਸਲ ਹੋਏ ਅਤੇ ਏ ਦਾ ਸਰਵੋਤਮ ਗਰੇਡ ਮਿਲਿਆ। ਪੀਏਯੂ ਦੇ ਸਾਰੇ ਕਾਲਜਾਂ ਨੂੰ ਵੀ ਮਾਨਤਾ ਦੀ ਪ੍ਰਵਾਨਗੀ ਹਾਸਲ ਹੋ ਗਈ। ਉਪ ਕੁਲਪਤੀ ਡਾ. ਸਤਿਬੀਰ ਸਿੰਘ ਗੋਸਲ ਨੇ ਇਸ ਪ੍ਰਾਪਤੀ ’ਤੇ ਖੁਸ਼ੀ ਦਾ ਇਜ਼ਹਾਰ ਕੀਤਾ।

Advertisement
Advertisement
Advertisement