ਨਾਗਾਲੈਂਡ ਅਪਰੇਸ਼ਨ: 30 ਫੌਜੀਆਂ ਖ਼ਿਲਾਫ਼ ਕਾਰਵਾਈ ਬੰਦ
09:07 AM Sep 18, 2024 IST
Advertisement
ਨਵੀਂ ਦਿੱਲੀ: ਸੁਪਰੀਮ ਕੋਰਟ ਨੇ ਨਾਗਾਲੈਂਡ ’ਚ ਫੌਜੀਆਂ ਵੱਲੋਂ ਕਥਿਤ ਆਮ ਲੋਕਾਂ ਦੀ ਹੱਤਿਆ ਕਰਨ ਦੇ ਮਾਮਲੇ ’ਚ ਅੱਜ 30 ਫੌਜੀਆਂ ਨੂੰ ਰਾਹਤ ਦਿੱਤੀ ਹੈ। ਅਦਾਲਤ ਨੇ ਇਨ੍ਹਾਂ ਫੌਜੀਆਂ ਖ਼ਿਲਾਫ਼ ਕਾਰਵਾਈ ਨੂੰ ਰੱਦ ਕਰ ਦਿੱਤਾ ਹੈ ਕਿਉਂਕਿ ਕੇਂਦਰ ਨੇ ਇਨ੍ਹਾਂ ਫੌਜੀਆਂ ਖ਼ਿਲਾਫ਼ ਕਾਰਵਾਈ ਲਈ ਮਨਜ਼ੂਰੀ ਦੇਣ ਤੋਂ ਇਨਕਾਰ ਕਰ ਦਿੱਤਾ ਸੀ। -ਪੀਟੀਆਈ
Advertisement
Advertisement
Advertisement