For the best experience, open
https://m.punjabitribuneonline.com
on your mobile browser.
Advertisement

ਨਾਇਬ ਸਿੰਘ ਸੈਣੀ ਬਹੁਮਤ ਸਾਬਤ ਕਰਨ ਜਾਂ ਅਸਤੀਫ਼ਾ ਦੇਣ: ਦੁਸ਼ਯੰਤ ਚੌਟਾਲਾ

09:58 PM May 08, 2024 IST
ਨਾਇਬ ਸਿੰਘ ਸੈਣੀ ਬਹੁਮਤ ਸਾਬਤ ਕਰਨ ਜਾਂ ਅਸਤੀਫ਼ਾ ਦੇਣ  ਦੁਸ਼ਯੰਤ ਚੌਟਾਲਾ
Advertisement

ਆਤਿਸ਼ ਗੁਪਤਾ

Advertisement

ਚੰਡੀਗੜ੍ਹ, 8 ਮਈ

ਹਰਿਆਣਾ ਵਿੱਚ ਤਿੰਨ ਆਜ਼ਾਦ ਵਿਧਾਇਕਾਂ ਵੱਲੋਂ ਭਾਜਪਾ ਤੋਂ ਹਮਾਇਤ ਵਾਪਸ ਲੈਣ ਤੋਂ ਬਾਅਦ ਅੱਜ ਜਨ ਨਾਇਕ ਜਨਤਾ ਪਾਰਟੀ (ਜੇਜੇਪੀ) ਦੇ ਸੀਨੀਅਰ ਆਗੂ ਤੇ ਸਾਬਕਾ ਉਪ ਮੁੱਖ ਮੰਤਰੀ ਦੁਸ਼ਯੰਤ ਚੌਟਾਲਾ ਨੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੂੰ ਚੁਣੌਤੀ ਦਿੱਤੀ ਹੈ ਕਿ ਉਹ ਬਹੁਮਤ ਸਾਬਤ ਕਰਨ ਜਾਂ ਨੈਤਿਕ ਆਧਾਰ ’ਤੇ ਅਸਤੀਫ਼ਾ ਦੇਣ। ਉਨ੍ਹਾਂ ਕਿਹਾ ਕਿ ਹਰਿਆਣਾ ਸਰਕਾਰ ਆਪਣਾ ਬਹੁਮਤ ਗਵਾ ਚੁੱਕੀ ਹੈ। ਇਸੇ ਦੌਰਾਨ ਕਾਂਗਰਸ ਦੇ ਸੀਨੀਅਰ ਆਗੂ ਤੇ ਵਿਰੋਧੀ ਧਿਰ ਦੇ ਨੇਤਾ ਭੁਪਿੰਦਰ ਸਿੰਘ ਹੁੱਡਾ ਨੇ ਹਰਿਆਣਾ ਵਿੱਚ ਰਾਸ਼ਟਰਪਤੀ ਰਾਜ ਲਗਾਉਣ ਦੀ ਮੰਗ ਕੀਤੀ ਹੈ।

Advertisement
Author Image

amartribune@gmail.com

View all posts

Advertisement
Advertisement
×