ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਨੰਬਰਦਾਰਾਂ ਨੇ ਮੁੱਖ ਮੰਤਰੀ ਦੇ ਨਾਮ ਡੀਸੀ ਨੂੰ ਦਿੱਤਾ ਮੰਗ ਪੱਤਰ

07:14 AM Jun 13, 2024 IST
ਸਿਰਸਾ ਵਿੱਚ ਮੀਟਿੰਗ ਕਰਦੇ ਹੋਏ ਨੰਬਰਦਾਰ। -ਫੋਟੋ: ਪ੍ਰਭੂ

ਸਿਰਸਾ:

Advertisement

ਵੱਖ-ਵੱਖ ਪਿੰਡਾਂ ਦੇ ਨੰਬਰਦਾਰਾਂ ਨੇ ਮੀਟਿੰਗ ਕਰਕੇ ਆਪਣੀਆਂ ਮੰਗਾਂ ਸਬੰਧੀ ਮੁੱਖ ਮੰਤਰੀ ਦੇ ਨਾਂ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਸੌਂਪਿਆ। ਨੰਬਰਦਾਰ ਰਾਜਿੰਦਰ ਕੁਮਾਰ, ਹਰਫੂਲ ਚੰਦ, ਜੈ ਦਿਆਲ, ਦਲੀਪ ਸਿੰਘ, ਹਰਜਿੰਦਰ ਸਿੰਘ, ਮਹਿੰਦਰ ਸਿੰਘ, ਹੁਸ਼ਿਆਰਚੰਦ ਨੇ ਕਿਹਾ ਕਿ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਨੰਬਰਦਾਰਾਂ ਨੂੰ ਆਯੂਸ਼ਮਾਨ ਯੋਜਨਾ ਦਾ ਲਾਭ ਨੰਬਰਦਾਰਾਂ ਨੂੰ ਦੇਣ ਦੀ ਗੱਲ ਕਹੀ ਸੀ ਪਰ ਅੱਜ ਤੱਕ ਇਸ ਨੂੰ ਅਮਲੀ ਰੂਪ ’ਚ ਲਾਗੂ ਨਹੀਂ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਨੰਬਰਦਾਰਾਂ ਨੂੰ ਤਹਿਸੀਲ ਦਫ਼ਤਰਾਂ ਵਿੱਚ ਇੱਕ ਕਮਰਾ ਉਪਲਬਧ ਕਰਵਾਇਆ ਜਾਵੇ। -ਨਿੱਜੀ ਪੱਤਰ ਪ੍ਰੇਰਕ

Advertisement
Advertisement