For the best experience, open
https://m.punjabitribuneonline.com
on your mobile browser.
Advertisement

ਨਸ਼ੀਲੇ ਪਾਊਡਰ ਸਮੇਤ ਕਾਬੂ

11:36 AM Sep 18, 2024 IST
ਨਸ਼ੀਲੇ ਪਾਊਡਰ ਸਮੇਤ ਕਾਬੂ
Advertisement

ਪੱਤਰ ਪ੍ਰੇਰਕ
ਸ਼ਹਿਣਾ, 17 ਸਤੰਬਰ
ਉੱਚ ਅਧਿਕਾਰੀਆਂ ਦੇ ਹੁਕਮਾਂ ਅਨੁਸਾਰ ਨਸ਼ਿਆਂ ਦੇ ਸੌਦਾਗਰਾਂ ਖ਼ਿਲਾਫ਼ ਵਿੱਢੀ ਹੋਈ ਸਖ਼ਤ ਮੁਹਿੰਮ ਤਹਿਤ ਇਲਾਕੇ ਵਿੱਚ ਨਸ਼ਾ ਵੇਚਣ ਵਾਲਿਆਂ ਨੂੰ ਸਿਰ ਨਹੀਂ ਚੁੱਕਣ ਦੇਵਾਂਗਾ। ਇਹ ਗੱਲਾਂ ਥਾਣਾ ਸ਼ਹਿਣਾ ਦੇ ਐੱਸਐੱਚਓ ਅੰਮ੍ਰਿਤ ਸਿੰਘ ਨੇ ਅੱਜ ਪ੍ਰੈਸ ਕਾਨਫਰੰਸ ਦੌਰਾਨ ਕਹੀਆਂ। ਉਨ੍ਹਾਂ ਦੱਸਿਆ ਕਿ ਗੁਰਤੇਜ ਸਿੰਘ ਏਐਸਆਈ ਨੇ ਸਮੇਤ ਪੁਲੀਸ ਪਾਰਟੀ ਸੰਦੀਪ ਸਿੰਘ ਉਰਫ ਸੀਪਾ ਪੁੱਤਰ ਪੱਪੂ ਸਿੰਘ ਉਰਫ ਪੱਪੀ ਵਾਸੀ ਸ਼ਹਿਣਾ ਨੂੰ ਪਿੰਡ ਬੱਲੋਕੇ-ਈਸ਼ਰ ਸਿੰਘ ਵਾਲਾ ਕੱਚਾ ਰੋਡ ਤੋਂ ਸਾਢੇ ਸੋਲਾਂ ਗ੍ਰਾਮ ਨਸ਼ੀਲੇ ਪਾਊਡਰ (ਚਿੱਟਾ) ਬਰਾਮਦ ਕਰਕੇ ਉਸ ਵਿਰੁੱਧ ਥਾਣਾ ਸ਼ਹਿਣਾ ਵਿਖੇ ਮੁਕੱਦਮਾ ਨੰਬਰ 49, 21 ਐੱਨਡੀਪੀਐੱਸ ਐਕਟ ਤਹਿਤ ਕੇਸ ਦਰਜ ਕੀਤਾ ਹੈ।

Advertisement

Advertisement
Advertisement
Author Image

Advertisement