ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਨਰਿੰਦਰ ਮੋਦੀ ਦੇ ਏਜੰਡੇ ਨੂੰ ਵੱਡਾ ਝਟਕਾ ਲੱਗਾ: ਬਰਿੰਦਾ ਕਰਾਤ

06:23 AM Jun 06, 2024 IST

ਨਵੀਂ ਦਿੱਲੀ:

Advertisement

ਲੋਕ ਸਭਾ ਚੋਣਾਂ ’ਚ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਬਹੁਮਤ ਦੇ ਅੰਕੜੇ ਤੋਂ ਪਿੱਛੇ ਰਹਿਣ ਜਾਣ ਮਗਰੋਂ ਭਾਰਤੀ ਕਮਿਊਨਿਸਟ ਪਾਰਟੀ (ਮਾਰਕਸਵਾਦੀ) ਦੀ ਆਗੂ ਬਰਿੰਦਾ ਕਰਾਤ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਨਿਸ਼ਾਨੇ ’ਤੇ ਲੈਂਦਿਆਂ ਕਿਹਾ ਕਿ ਇਹ ਉਨ੍ਹਾਂ ਤੇ ਉਨ੍ਹਾਂ ਦੇ ਏਜੰਡੇ ਲਈ ਵੱਡਾ ਝਟਕਾ ਹੈ। ਬਰਿੰਦਾ ਕਰਾਤ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ, ‘ਇਹ ਨਰਿੰਦਰ ਮੋਦੀ, ਉਨ੍ਹਾਂ ਦੇ ਏਜੰਡੇ ਤੇ ਆਰਐੱਸਐੱਸ ਦੇ ਏਜੰਡੇ ਲਈ ਵੱਡਾ ਝਟਕਾ ਹੈ। -ਏਐੱਨਆਈ

Advertisement
Advertisement
Advertisement