For the best experience, open
https://m.punjabitribuneonline.com
on your mobile browser.
Advertisement

ਨਰੇਸ਼ ਕੁਮਾਰ ਫ਼ੋਟੋਗ੍ਰਾਫਰ ਐਸੋਸੀਏਸ਼ਨ ਦੇ ਪ੍ਰਧਾਨ ਬਣੇ

08:10 AM Jul 12, 2024 IST
ਨਰੇਸ਼ ਕੁਮਾਰ ਫ਼ੋਟੋਗ੍ਰਾਫਰ ਐਸੋਸੀਏਸ਼ਨ ਦੇ ਪ੍ਰਧਾਨ ਬਣੇ
ਫ਼ੋਟੋਗ੍ਰਾਫਰ ਐਸੋਸੀਏਸ਼ਨ ਦੇ ਨਵੇਂ ਚੁਣੇ ਗਏ ਅਹੁਦੇਦਾਰ। -ਫੋਟੋ: ਸੂਦ
Advertisement

ਅਮਲੋਹ:

Advertisement

ਫ਼ੋਟੋਗ੍ਰਾਫਰ ਐਸੋਸੀਏਸ਼ਨ ਅਮਲੋਹ ਦੀ ਹੋਈ ਚੋਣ ਵਿੱਚ ਨਰੇਸ਼ ਕੁਮਾਰ ਸਲਾਣਾ ਪ੍ਰਧਾਨ ਚੁਣੇ ਗਏ ਹਨ। ਪ੍ਰਾਪਤ ਸੂਚਨਾ ਅਨੁਸਾਰ ਕੁੱਲ 25 ਵੋਟਾਂ ਪੋਲ ਹੋਈਆਂ, ਜਿਨ੍ਹਾਂ ਵਿੱਚ 14 ਵੋਟਾਂ ਸ੍ਰੀ ਨਰੇਸ਼ ਕੁਮਾਰ ਸਲਾਣਾ ਅਤੇ 10 ਵੋਟਾਂ ਵਿਰੋਧੀ ਉਮੀਦਵਾਰ ਗੁਰਦਰਸ਼ਨ ਸਿੰਘ ਨੂੰ ਮਿਲੀਆਂ। ਇਸ ਚੋਣ ਵਿਚ ਬਲਵਿੰਦਰ ਸਿੰਘ ਅਰੋੜਾ ਮੀਤ ਪ੍ਰਧਾਨ, ਕੁਲਵਿੰਦਰ ਸਿੰਘ ਸੇਖੋਂ ਸਕੱਤਰ ਅਤੇ ਮਨਿੰਦਰ ਸਿੰਘ ਨੂੰ ਸਰਬਸੰਮਤੀ ਨਾਲ ਖਜ਼ਾਨਚੀ ਚੁਣਿਆ ਗਿਆ। ਸ੍ਰੀ ਸਲਾਣਾ ਨੇ ਕਿਹਾ ਕਿ ਉਹ ਸਾਰਿਆਂ ਦੀਆਂ ਆਸਾਂ ਉਮੀਦਾਂ ’ਤੇ ਖ਼ਰੇ ਉਤਰਨ ਲਈ ਹਰ ਸੰਭਵ ਯਤਨ ਕਰਨਗੇ ਅਤੇ ਫ਼ੋਟੋਗ੍ਰਾਫਰ ਭਾਈਚਾਰੇ ਦੀਆਂ ਸਮੱਸਿਆਵਾਂ ਨੂੰ ਹੱਲ ਕਰਵਾਉਣਗੇ। -ਪੱਤਰ ਪ੍ਰੇਰਕ

Advertisement
Author Image

joginder kumar

View all posts

Advertisement
Advertisement
×