ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਨਰਿੰਦਰ ਕੌਰ ਮੁਲਤਾਨੀ ਨੇ ਡੀਨ ਅਕਾਦਮਿਕ ਮਾਮਲੇ ਵਜੋਂ ਅਹੁਦਾ ਸੰਭਾਲਿਆ

06:49 AM Aug 06, 2024 IST

ਪੱਤਰ ਪ੍ਰੇਰਕ
ਪਟਿਆਲਾ, 5 ਅਗਸਤ
ਪੰਜਾਬੀ ਯੂਨੀਵਰਸਿਟੀ ਵਿੱਚ ਡੀਨ ਅਕਾਦਮਿਕ ਮਾਮਲੇ ਅਤੇ ਰਜਿਸਟਰਾਰ ਸਮੇਤ ਚਾਰ ਅਧਿਕਾਰੀਆਂ ਨੇ ਆਪਣਾ ਅਹੁਦਾ ਸੰਭਾਲ ਲਿਆ ਹੈ। ਫਿਜ਼ਿਓਥੈਰੇਪੀ ਵਿਭਾਗ ਤੋਂ ਪ੍ਰੋ. ਨਰਿੰਦਰ ਕੌਰ ਮੁਲਤਾਨੀ ਨੇ ਡੀਨ ਅਕਾਦਮਿਕ ਵਜੋਂ ਅਤੇ ਪ੍ਰੋ. ਸੰਜੀਵ ਪੁਰੀ ਨੇ ਰਜਿਸਟਰਾਰ ਵਜੋਂ ਅਹੁਦਾ ਸੰਭਾਲਿਆ ਹੈ। ਇਸ ਤੋਂ ਇਲਾਵਾ ਡਾ. ਗੁਰਪ੍ਰੀਤ ਸਿੰਘ ਸਿੱਧੂ ਨੇ ਪ੍ਰੀਖਿਆ ਸ਼ਾਖਾ ਵਿੱਚ ਐਡੀਸ਼ਨਲ ਕੰਟਰੋਲਰ ਵਜੋਂ ਅਤੇ ਡਾ. ਅਨਹਦ ਸਿੰਘ ਗਿੱਲ ਨੇ ਕੋਆਰਡੀਨੇਟਰ ਐੱਨਐੱਸਐੱਸ ਵਜੋਂ ਅਹੁਦਾ ਸੰਭਾਲਿਆ। ਇਸ ਦੌਰਾਨ ਡਾ. ਅਨਹਦ ਗਿੱਲ ਨੇ ਇੰਪੈਨਲਡ ਟਰੇਨਿੰਗ ਇੰਸਟੀਚੂਟ ਦੇ ਇੰਚਾਰਜ ਵਜੋਂ ਵੀ ਅਹੁਦਾ ਸੰਭਾਲਿਆ। ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ ਵਾਈਸ ਚਾਂਸਲਰ ਕੇਕੇ ਯਾਦਵ ਵੱਲੋਂ ਇਨ੍ਹਾਂ ਅਹਿਮ ਅਹੁਦਿਆਂ ’ਤੇ ਇਹ ਤਾਇਨਾਤੀਆਂ ਕੀਤੀਆਂ ਗਈਆਂ ਸਨ।

Advertisement

Advertisement