ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਕਹਾਣੀਕਾਰ ਦਰਸ਼ਨ ਜੋਗਾ ਦੀ ਅਨੁਵਾਦਿਤ ਪੁਸਤਕ ਰਿਲੀਜ਼

07:02 AM Mar 08, 2024 IST
ਜਲਾਲਾਬਾਦ ਦੀ ਇੰਦਰ ਨਗਰੀ ਦੀ ਟੁੱਟੀ ਸੜਕ ਦੀ ਝਲਕ।

ਮਾਨਸਾ: ਲੇਖਕ-ਪਾਠਕ ਮੰਚ ਮਾਨਸਾ ਵੱਲੋਂ ਕਹਾਣੀਕਾਰ ਦਰਸ਼ਨ ਜੋਗਾ ਦੀ ਸ਼ਾਹਮੁਖੀ ’ਚ ਅਨੁਵਾਦਿਤ ਪੁਸਤਕ ‘ਸਪੋਲੀਏ ਤੇ ਹੋਰ ਕਹਾਣੀਆ’ ਰਿਲੀਜ਼ ਕੀਤੀ ਗਈ। ਸਮਾਗਮ ਦੀ ਪ੍ਰਧਾਨਗੀ ਕਰਦਿਆਂ ਉੱਘੀ ਅਦਾਕਾਰਾ ਮਨਜੀਤ ਕੌਰ ਔਲਖ ਨੇ ਕਿਹਾ ਕਿ ਜੋਗਾ ਦੀਆਂ ਕਹਾਣੀਆਂ ਦਾ ਲਿਪੀ ਅੰਤਰ ਹੋ ਕੇ ਲਹਿੰਦੇ ਪੰਜਾਬ ਦੇ ਪਾਠਕਾਂ ਤੱਕ ਪੁੱਜਣ ਪੰਜਾਬੀ ਸਹਿਤ ਜਗਤ ਲਈ ਮਾਣ ਵਾਲੀ ਗੱਲ ਹੈ। ਪ੍ਰੋ. ਗੁਰਦੀਪ ਸਿੰਘ ਢਿੱਲੋਂ ਤੇ ਸ਼ਾਇਰ ਗੁਰਪ੍ਰੀਤ ਨੇ ਕਿਹਾ ਕਿ ਜੋਗਾ ਦੀਆਂ ਕਹਾਣੀਆਂ ਦਾ ਤਰਜਮਾ ਹੋਣ ਨਾਲ ਇਨ੍ਹਾਂ ਦਾ ਦਾਇਰਾ ਹੋਰ ਵੀ ਵਸੀਹ ਹੋਵੇਗਾ। ਕਹਾਣੀਕਾਰ ਅਨੇਮਨ ਸਿੰਘ ਨੇ ਕਿਹਾ ਕਿ ਦਰਸ਼ਨ ਜੋਗਾ ਦੀਆਂ ਕਹਾਣੀਆਂ ਹਿੰਦੀ ਅਤੇ ਰਾਜਸਥਾਨੀ ਵਿੱਚ ਵੀ ਛਪਕੇ ਕਾਫੀ ਮਕਬੂਲ ਹੋਈਆਂ ਹਨ। -ਪੱਤਰ ਪ੍ਰੇਰਕ

Advertisement

Advertisement