For the best experience, open
https://m.punjabitribuneonline.com
on your mobile browser.
Advertisement

ਨੈਸ਼ਨਲ ਕਾਨਫਰੰਸ ਦੇ ਪ੍ਰਧਾਨ ਫ਼ਾਰੂਕ ਅਬਦੁੱਲਾ ਨੇ ਲੋਕ ਸਭਾ ਚੋਣਾਂ ਨਾ ਲੜਨ ਦਾ ਫ਼ੈਸਲਾ ਕੀਤਾ

01:54 PM Apr 03, 2024 IST
ਨੈਸ਼ਨਲ ਕਾਨਫਰੰਸ ਦੇ ਪ੍ਰਧਾਨ ਫ਼ਾਰੂਕ ਅਬਦੁੱਲਾ ਨੇ ਲੋਕ ਸਭਾ ਚੋਣਾਂ ਨਾ ਲੜਨ ਦਾ ਫ਼ੈਸਲਾ ਕੀਤਾ
Advertisement

ਸ੍ਰੀਨਗਰ, 3 ਅਪਰੈਲ
ਜੰਮੂ ਕਸ਼ਮੀਰ ਨੈਸ਼ਨਲ ਕਾਨਫਰੰਸ ਦੇ ਪ੍ਰਧਾਨ ਅਤੇ ਸ੍ਰੀਨਗਰ ਤੋਂ ਮੌਜੂਦਾ ਸੰਸਦ ਫਾਰੂਕ ਅਬਦੁੱਲਾ ਸਿਹਤ ਕਾਰਨਾਂ ਕਰਕੇ ਲੋਕ ਸਭਾ ਚੋਣਾਂ ਨਹੀਂ ਲੜਨਗੇ। ਇਸ ਦਾ ਐਲਾਨ ਅੱਜ ਉਨ੍ਹਾਂ ਦੇ ਪੁੱਤ ਤੇ ਸਾਬਕਾ ਮੁੱਖ ਮੰਤਰੀ ਉਮਰ ਅਬਦੁੱਲਾ ਨੇ ਕੀਤਾ।

Advertisement

Advertisement
Author Image

Advertisement
Advertisement
×