ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਕੌਮੀ ਵਪਾਰ ਮੇਲਾ: ਅਨਮੋਲ ਗਗਨ ਮਾਨ ਕਰਨਗੇ ਪੰਜਾਬ ਪੈਵੇਲੀਅਨ ਦਾ ਉਦਘਾਟਨ

09:16 AM Nov 18, 2023 IST

ਪੱਤਰ ਪ੍ਰੇਰਕ
ਨਵੀਂ ਦਿੱਲੀ, 17 ਨਵੰਬਰ
ਪੰਜਾਬ ਦੇ ਸੈਰ-ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਅਨਮੋਲ ਗਗਨ ਮਾਨ ਦਿੱਲੀ ਦੇ ਪ੍ਰਗਤੀ ਮੈਦਾਨ ਵਿੱਚ ਚੱਲ ਰਹੇ ਕੌਮਾਂਤਰੀ ਵਪਾਰ ਮੇਲੇ ਵਿੱਚ ਭਲਕੇ 18 ਨਵੰਬਰ ਨੂੰ ਹੋਣ ਵਾਲੇ ‘ਪੰਜਾਬ ਡੇਅ’ ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ। ਇਸ ਮੌਕੇ ਅਨਮੋਲ ਗਗਨ ਮਾਨ ਵੱਲੋਂ ਪੰਜਾਬ ਪੈਵੇਲੀਅਨ ਦਾ ਉਦਘਾਟਨ ਕੀਤਾ ਜਾਵੇਗਾ, ਜਿੱਥੇ ਮਾਰਕਫੈੱਡ, ਵੇਰਕਾ, ਪੀਐੱਸਆਈਈਸੀ- ਇਨਵੈਸਟ ਪੰਜਾਬ, ਪੰਜਾਬ ਸੈਰ-ਸਪਾਟਾ ਵਿਭਾਗ ਤੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਵੱਲੋਂ ਪੰਜਾਬ ਦੇ ਵਿਰਸੇ, ਸਭਿਆਚਾਰ, ਉਦਯੋਗਿਕ ਵਿਕਾਸ ਤੇ ਖੇਤੀਬਾੜੀ ਖੇਤਰ ’ਚ ਨਵੀਨਤਮ ਕਦਮਾਂ ਤੇ ਹਸਤ ਕਲਾ ਦੀਆਂ ਵਸਤਾਂ ਪ੍ਰਦਰਸ਼ਿਤ ਕੀਤੀਆਂ ਜਾਣਗੀਆਂ।

Advertisement

Advertisement