For the best experience, open
https://m.punjabitribuneonline.com
on your mobile browser.
Advertisement

ਪੀਏਯੂ ’ਚ ਜਾਹੋ-ਜਲਾਲ ਨਾਲ ਕੌਮੀ ਯੁਵਕ ਮੇਲੇ ਦਾ ਆਗਾਜ਼

06:10 PM Mar 28, 2024 IST
ਪੀਏਯੂ ’ਚ ਜਾਹੋ ਜਲਾਲ ਨਾਲ ਕੌਮੀ ਯੁਵਕ ਮੇਲੇ ਦਾ ਆਗਾਜ਼
Advertisement

ਸਤਵਿੰਦਰ ਬਸਰਾ

Advertisement

ਲੁਧਿਆਣਾ, 28 ਮਾਰਚ

ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿੱਚ ਅੱਜ ਅੰਤਰ-ਯੂਨੀਵਰਸਿਟੀ ਕੌਮੀ ਯੁਵਕ ਮੇਲਾ ਸ਼ੁਰੂ ਹੋ ਗਿਆ ਹੈ। ਮੇਲੇ ਦੇ ਪਹਿਲੇ ਦਿਨ ਦੇਸ਼ ਭਰ ’ਚੋਂ 120 ਯੂਨੀਵਰਸਿਟੀਆਂ ਦੇ ਵਿਦਿਆਰਥੀਆਂ ਨੇ ਸੱਭਿਆਚਾਰਕ ਸਮਾਮ ਵਿੱਚ ਸ਼ਿਰਕਤ ਕਰਦਿਆਂ ਭਾਰਤ ਦੇ ਅਮੀਰ ਸੱਭਿਆਚਾਰ ਦੀ ਝਲਕ ਪੇਸ਼ ਕੀਤੀ।
ਥਾਪਰ ਹਾਲ ਤੋਂ ਓਪਨ ਏਅਰ ਥੀਏਟਰ ਤੱਕ ਸੱਭਿਆਚਾਰਕ ਵੰਨਗੀਆਂ ਪੇਸ਼ ਕਰਦੇ ਹੋਏ ਵਿਦਿਆਰਥੀ ਮੁੱਖ ਪੰਡਾਲ ਵਿੱਚ ਪਹੁੰਚੇ। ਯੁਵਕ ਮੇਲੇ ਦੇ ਆਰੰਭਕ ਸੈਸ਼ਨ ਦੀ ਪ੍ਰਧਾਨਗੀ ਪੀਏਯੂ ਦੇ ਉਪ ਕੁਲਪਤੀ ਡਾ. ਸਤਬਿੀਰ ਸਿੰਘ ਗੋਸਲ ਨੇ ਕੀਤੀ। ਵਿਸ਼ੇਸ਼ ਮਹਿਮਾਨਾਂ ਵਜੋਂ ਭਾਰਤੀ ਯੂਨੀਵਰਸਿਟੀ ਸੰਘ ਦੇ ਜਨਰਲ ਸਕੱਤਰ ਪੰਕਜ ਮਿੱਤਲ, ਸੰਘ ਦੇ ਸੱਭਿਆਚਾਰਕ ਮਾਮਲਿਆਂ ਦੇ ਜੁਆਇੰਟ ਸਕੱਤਰ ਬਲਜੀਤ ਸਿੰਘ ਸੇਖੋਂ ਅਤੇ ਪੰਜਾਬੀ ਗਾਇਕ ਜਸਬੀਰ ਜੱਸੀ ਮੌਜੂਦ ਸਨ।

Advertisement
Author Image

amartribune@gmail.com

View all posts

Advertisement
Advertisement
×