ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਐੱਨਸੀਸੀ ਅਫ਼ਸਰ ਬਣੇ ਬੈਂਡ ਅਧਿਆਪਕ ਬਲਜਿੰਦਰ ਸਿੰਘ

06:25 AM Jul 03, 2024 IST

ਪੱਤਰ ਪ੍ਰੇਰਕ
ਤਰਨ ਤਾਰਨ, 2 ਜੁਲਾਈ
ਚੀਫ਼ ਖਾਲਸਾ ਦੀਵਾਨ ਦੇ ਪ੍ਰਬੰਧਾਂ ਅਧੀਨ ਚੱਲਦੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਝਬਾਲ ਦੇ ਬੈਂਡ ਅਧਿਆਪਕ ਬਲਜਿੰਦਰ ਸਿੰਘ ਐੱਨਸੀਸੀ ਅਫ਼ਸਰ ਟ੍ਰੇਨਿੰਗ ਅਕੈਡਮੀ ਕਾਮਟੀ ਨਾਗਪੁਰ (ਮਹਾਰਾਸ਼ਟਰ) ਵਿੱਚ 45 ਦਿਨ ਦੀ ਟ੍ਰੇਨਿੰਗ ਤੋਂ ਬਾਅਦ ਐੱਨਸੀਸੀ ਅਫ਼ਸਰ ਬਣੇ ਹਨ। ਇਸ ਟਰੇਨਿੰਗ ਵਿੱਚ ਦੇਸ਼ ਭਰ ਤੋਂ 517 ਅਧਿਆਪਕ ਸ਼ਾਮਲ ਹੋਏ ਸਨ। ਸਕੂਲ ਦੀ ਮੈਨੇਜਮੈਂਟ ਕਮੇਟੀ ਅਤੇ ਪ੍ਰਿੰਸੀਪਲ ਅਨੂਰੀਤ ਬਾਵਾ ਨੇ ਅਧਿਆਪਕ ਦੀ ਸ਼ਲਾਘਾ ਕੀਤੀ ਅਤੇ ਆਪਣੀ ਡਿਊਟੀ ਨੂੰ ਤਨਦੇਹੀ ਨਾਲ ਨਿਭਾਉਣ ਲਈ ਪ੍ਰੇਰਿਤ ਕੀਤਾ|

Advertisement

Advertisement
Advertisement