ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਤਲਾਕ ਦੇ ਮਾਮਲਿਆਂ ਵਿੱਚ ਯਥਾਰਥਵਾਦੀ ਪਹੁੰਚ ਅਪਣਾਉਣ ਦੀ ਲੋੜ: ਬੰਬੇ ਹਾਈ ਕੋਰਟ

07:04 PM Aug 06, 2024 IST

ਮੁੰਬਈ, 6 ਅਗਸਤ
ਬੰਬੇ ਹਾਈ ਕੋਰਟ ਨੇ ਇੱਕ ਜੋੜੇ ਨੂੰ ਤਲਾਕ ਦੇਣ ਸਬੰਧੀ ਲਾਜ਼ਮੀ ਛੇ ਮਹੀਨਿਆਂ ਦੀ ਸਮਾਂ-ਸੀਮਾ ਤੋਂ ਛੋਟ ਦਿੰਦਿਆਂ ਕਿਹਾ ਕਿ ਸਮਾਜਿਕ ਹਾਲਤਾਂ ਵਿੱਚ ਬਦਲਾਅ ਅਤੇ ਤੇਜ਼ੀ ਨਾਲ ਵਧ ਰਹੇ ਸਮਾਜ ਦੇ ਮੱਦੇਨਜ਼ਰ ਅਜਿਹੇ ਮਾਮਲਿਆਂ ਵਿੱਚ ਯਥਾਰਥਵਾਦੀ ਪਹੁੰਚ ਅਪਣਾਉਣ ਦੀ ਲੋੜ ਹੈ। ਜਸਟਿਸ ਗੌਰੀ ਗੌਡਸੇ ਦੀ ਸਿੰਗਲ ਬੈਂਚ ਨੇ 25 ਜੁਲਾਈ ਨੂੰ ਸੁਣਾਏ ਆਪਣੇ ਫ਼ੈਸਲੇ ਵਿੱਚ ਕਿਹਾ ਕਿ ਉਡੀਕ ਦੀ ਮਿਆਦ ਇੱਕ ਇਹਤਿਆਤੀ ਵਿਵਸਥਾ ਹੈ ਤਾਂ ਜੋ ਕਿਸੇ ਧਿਰ ਨਾਲ ਕੋਈ ਵੀ ਬੇਇਨਸਾਫ਼ੀ ਨਾ ਹੋਵੇ ਅਤੇ ਇਹ ਪਤਾ ਲਾਇਆ ਜਾ ਸਕੇ ਕਿ ਕੀ ਸੁਲ੍ਹਾ ਦੀ ਸੰਭਾਵਨਾ ਹੈ।  -ਪੀਟੀਆਈ

Advertisement

Advertisement
Advertisement