ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਪ੍ਰਸਾਰਨ ਬਿੱਲ ’ਤੇ ਹੋਰ ਵਿਚਾਰ-ਚਰਚਾ ਦੀ ਲੋੜ: ਅਸ਼ਵਨੀ ਵੈਸ਼ਨਵ

06:17 AM Aug 20, 2024 IST

ਨਵੀਂ ਦਿੱਲੀ:

Advertisement

ਸੂਚਨਾ ਤੇ ਪ੍ਰਸਾਰਨ ਮੰਤਰੀ ਅਸ਼ਵਨੀ ਵੈਸ਼ਨਵ ਨੇ ਅੱਜ ਕਿਹਾ ਕਿ ਤਜਵੀਜ਼ ਕੀਤੇ ਗਏ ਪ੍ਰਸਾਰਨ ਸੇਵਾ ਬਿੱਲ ਲਈ ਵਧੇਰੇ ਸਲਾਹ-ਮਸ਼ਵਰੇ ਦੀ ਲੋੜ ਪਵੇਗੀ ਅਤੇ ਸਰਕਾਰ ਇਸ ਸਬੰਧ ਵਿੱਚ ਸਾਰੀਆਂ ਸਬੰਧਤ ਧਿਰਾਂ ਦੇ ਸੁਝਾਵਾਂ ਦਾ ਖੁੱਲਦਿਲੀ ਨਾਲ ਸਵਾਗਤ ਕਰੇਗੀ। ਮੰਤਰੀ ਨੇ ਕਿਹਾ ਕਿ ਇਸ ਦਾ ਮਕਸਦ ਕੰਟੈਂਟ ਕਰੀਏਟਰ (ਵਿਸ਼ਾ-ਵਸਤੂ ਰਚੈਤਾ) ਅਰਥਚਾਰੇ ਨੂੰ ਉਤਸ਼ਾਹਿਤ ਕਰਨਾ ਹੈ, ਨਾ ਕਿ ਇਸ ਨੂੰ ਪ੍ਰੇਸ਼ਾਨ ਕਰਨਾ। -ਪੀਟੀਆਈ

Advertisement
Advertisement