For the best experience, open
https://m.punjabitribuneonline.com
on your mobile browser.
Advertisement

ਨੀਟ ਯੂਜੀ ਮਾਮਲਾ: ਸੀਬੀਆਈ ਨੇ ਐੱਮਬੀਬੀਐੱਸ ਪਹਿਲੇ ਸਾਲ ਦੀ ਵਿਦਿਆਰਥਣ ਨੂੰ ਰਾਂਚੀ ਤੋਂ ਕੀਤਾ ਕਾਬੂ

03:07 PM Jul 19, 2024 IST
ਨੀਟ ਯੂਜੀ ਮਾਮਲਾ  ਸੀਬੀਆਈ ਨੇ ਐੱਮਬੀਬੀਐੱਸ ਪਹਿਲੇ ਸਾਲ ਦੀ ਵਿਦਿਆਰਥਣ ਨੂੰ ਰਾਂਚੀ ਤੋਂ ਕੀਤਾ ਕਾਬੂ
Advertisement

ਰਾਂਚੀ(ਝਾਰਖੰਡ), 19 ਜੁਲਾਈ
ਸੀਬੀਆਈ ਨੇ ਨੀਟ ਯੂਜੀ ਪੇਪਰ ਲੀਕ ਮਾਮਲੇ ਵਿਚ ਅੱਜ ਰਾਂਚੀ ਦੇ ਰਾਜਿੰਦਰਾ ਇੰਸਟੀਚਿਉੂਟ ਆਫ਼ ਮੈਡੀਕਲ ਸਾਇੰਸਿਜ਼ ਦੀ ਐੱਮਬੀਬੀਐੱਸ ਪਹਿਲੇ ਸਾਲ ਦੀ ਵਿਦਿਆਰਥਣ ਨੂੰ ਹਿਰਾਸਤ ਵਿਚ ਲਿਆ ਹੈ। ਵਿਦਿਆਰਥਣ ਤੋਂ ਬੁੱਧਵਾਰ ਨੂੰ ਪੁੱਛਗਿੱਛ ਕੀਤੀ ਗਈ ਹੈ। ਇਸ ਤੋਂ ਪਹਿਲਾਂ ਸੀਬੀਆਈ ਨੇ ਲੰਘੇ ਦਿਨ ਏਮਜ਼ ਪਟਨਾ ਦੇ ਚਾਰ ਐੱਮਬੀਬੀਐੱਸ ਵਿਦਿਆਰਥੀਆਂ ਨੂੰ ਗਿ੍ਫ਼ਤਾਰ ਕੀਤਾ ਸੀ। ਏਅੱਨਆਈ

Advertisement

Advertisement
Author Image

Puneet Sharma

View all posts

Advertisement
Advertisement
×