ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਨੀਟ-ਯੂਜੀ ਮਾਮਲਾ: ਸੀਬੀਆਈ ਵੱਲੋਂ ਏਮਜ਼ ਪਟਨਾ ਦੇ ਤਿੰਨ ਵਿਦਿਆਰਥੀਆਂ ਤੋਂ ਪੁੱਛਗਿੱਛ

11:02 AM Jul 18, 2024 IST

ਨਵੀਂ ਦਿੱਲੀ, 18 ਜੁਲਾਈ
ਸੀਬੀਆਈ ਨੇ ਨੀਟ-ਯੂਜੀ ਪੇਪਰ ਲੀਕ ਮਾਮਲੇ ਵਿਚ ਏਮਜ਼ ਪਟਨਾ ਦੇ ਤਿੰਨ ਵਿਦਿਆਰਥੀਆਂ ਤੋਂ ਪੁੱਛਗਿੱਛ ਕੀਤੀ ਹੈ। ਅਧਿਕਾਰੀਆਂ ਨੇ ਦੱਸਿਆ ਕਿ ਏਜੰਸੀ ਨੇ ਮੰਗਲਵਾਰ ਨੂੰ ਨੈਸ਼ਨਲ ਇੰਸਟੀਚਿਊਟ ਆਫ਼ ਟੈਕਨਾਲੋਜੀ ਜਮਸ਼ੇਦਪੁਰ ਦੇ 2017 ਬੈਚ ਦੇ ਸਿਵਲ ਇੰਜਨੀਅਰ ਪੰਕਜ ਕੁਮਾਰ ਉਰਫ਼ ਆਦਿੱਤਿਆ ਨੂੰ ਗ੍ਰਿਫ਼ਤਾਰ ਕੀਤਾ ਸੀ, ਜਿਸ ਨੇ ਕਥਿਤ ਤੌਰ ’ਤੇ ਹਜ਼ਾਰੀਬਾਗ ਸਥਿਤ ਐਨਟੀਏ ਟਰੰਕ ਤੋਂ ਨੀਟ-ਯੂਜੀ ਦਾ ਪੇਪਰ ਚੋਰੀ ਕੀਤਾ ਸੀ।

Advertisement

Advertisement
Advertisement