ਨਵੀਂ ਦਿੱਲੀ, 17 ਅਕਤੂਬਰ
ਭਾਰਤ ਵਿੱਚ ਚੀਨੀ ਪ੍ਰਚਾਰ ਫੈਲਾਉਣ ਦੇ ਦੋਸ਼ਾਂ ਵਿੱਚ ਘਿਰੇ ਅਮਰੀਕੀ ਕਰੋੜਪਤੀ ਨੇਵਿਲ ਰਾਏ ਸਿੰਘਮ ਨੇ ਮੰਗਲਵਾਰ ਨੂੰ ਉਨ੍ਹਾਂ ਦੋਸ਼ਾਂ ਨੂੰ ਰੱਦ ਕਰ ਦਿੱਤਾ ਕਿ ਉਸ ਨੂੰ ਚੀਨ ਅਤੇ ਚੀਨ ਦੀ ਕਮਿਊਨਿਸਟ ਪਾਰਟੀ ਸਮੇਤ ਸਰਕਾਰ ਜਾਂ ਰਾਜਨੀਤਿਕ ਪਾਰਟੀ ਤੋਂ ਫੰਡ ਜਾਂ ਨਿਰਦੇਸ਼ ਪ੍ਰਾਪਤ ਹੋਏ ਸਨ। -ਪੀਟੀਆਈ