ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਯੂਨੀਵਰਸਿਟੀ ਵੱਲੋਂ ਨਵੇਂ ਕੋਰਸ ਸ਼ੁਰੂ

06:51 AM Dec 31, 2023 IST
ਜਲਾਲਾਬਾਦ ਦੀ ਇੰਦਰ ਨਗਰੀ ਦੀ ਟੁੱਟੀ ਸੜਕ ਦੀ ਝਲਕ।

ਖਰੜ: ਰਿਆਤ ਬਾਹਰਾ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਨੇ ਰਿਆਤ ਬਾਹਰਾ ਯੂਨੀਵਰਸਿਟੀ ਦੇ ਵੱਖ-ਵੱਖ ਸਕੂਲਾਂ ਵਿੱਚ ਹੋਰ ਨਵੇਂ ਰੁਜ਼ਗਾਰ-ਮੁਖੀ ਕੋਰਸ ਸ਼ੁਰੂ ਕਰਨ ਲਈ ਇੱਕ ਅਭਿਲਾਸ਼ੀ ਯੋਜਨਾ ਉਲੀਕੀ ਹੈ। ਰਿਆਤ ਬਾਹਰਾ ਯੂਨੀਵਰਸਿਟੀ ਦੇ ਚਾਂਸਲਰ ਗੁਰਵਿੰਦਰ ਸਿੰਘ ਬਾਹਰਾ ਨੇ ਅੱਜ ਇੱਥੇ ਦੱਸਿਆ ਕਿ ਯੂਨੀਵਰਸਿਟੀ ਸਕੂਲ ਆਫ਼ ਮੈਡੀਕਲ ਐਂਡ ਅਲਾਈਡ ਸਾਇੰਸਜ਼ ਨੇ ਰੇਡੀਓਲੋਜੀ ਅਤੇ ਇਮੇਜਿੰਗ ਟੈਕਨਾਲੋਜੀ, ਡਾਇਲਸਿਸ ਟੈਕਨਾਲੋਜੀ, ਮੈਡੀਕਲ ਲੈਬਾਰਟਰੀ ਟੈਕਨਾਲੋਜੀ, ਆਪਰੇਸ਼ਨ ਥੀਏਟਰ ਅਤੇ ਐਨਸਥੀਸੀਆ ਟੈਕਨਾਲੋਜੀ ਵਿੱਚ ਪੋਸਟ ਗ੍ਰੈਜੂਏਟ ਅਤੇ ਅੰਡਰ ਗਰੈਜੂਏਟ ਕੋਰਸ ਸ਼ੁਰੂ ਕੀਤੇ ਹਨ। ਇਸ ਦੌਰਾਨ ਚਾਂਸਲਰ ਨੇ ਯੂਨੀਵਰਸਿਟੀ ਦੇ ਸਟਾਫ਼ ਅਤੇ ਵਿਦਿਆਰਥੀਆਂ ਨੂੰ ਨਵੇਂ ਸਾਲ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ। -ਪੱਤਰ ਪ੍ਰੇਰਕ

Advertisement

Advertisement