ਨਵੀਂ ਦਿੱਲੀ, 5 ਜੁਲਾਈਕੇਂਦਰ ਸਰਕਾਰ ਨੇ ਦੱਸਿਆ ਹੈ ਕਿ ਨੀਟ-ਪੀਜੀ 2024 ਲਈ ਨਵੀਆਂ ਤਰੀਕਾਂ ਦਾ ਐਲਾਨ ਕਰ ਦਿਤਾ ਗਿਆ ਹੈ। ਇਹ ਪ੍ਰੀਖਿਆ 11 ਅਗਸਤ ਨੂੰ ਹੋਵੇਗੀ ਜੋ ਦੋ ਸ਼ਿਫਟਾਂ ਵਿਚ ਕਰਵਾਈ ਜਾਵੇਗੀ।