For the best experience, open
https://m.punjabitribuneonline.com
on your mobile browser.
Advertisement

ਨਵੀਂ ਦਿੱਲੀ: ਦੋ ਟਰੱਕਾਂ ਦੀ ਟੱਕਰ ਕਾਰਨ 4 ਕਾਂਵੜੀਆਂ ਦੀ ਮੌਤ

12:12 PM Jul 13, 2023 IST
ਨਵੀਂ ਦਿੱਲੀ  ਦੋ ਟਰੱਕਾਂ ਦੀ ਟੱਕਰ ਕਾਰਨ 4 ਕਾਂਵੜੀਆਂ ਦੀ ਮੌਤ
Advertisement

ਮਨਧੀਰ ਸਿੰਘ ਦਿਓਲ
ਨਵੀਂ ਦਿੱਲੀ, 13 ਜੁਲਾਈ
ਉੱਤਰੀ ਦਿੱਲੀ ਦੇ ਅਲੀਪੁਰ ’ਚ ਕਰਨਾਲ ਰੋਡ ’ਤੇ ਅੱਧੀ ਰਾਤ ਨੂੰ ਦੋ ਟਰੱਕਾਂ ਦੀ ਟੱਕਰ 'ਚ 4 ਵਿਅਕਤੀਆਂ ਦੀ ਮੌਤ ਹੋ ਗਈ। ਪੁਲੀਸ ਨੇ ਦੱਸਿਆ ਕਿ ਜ਼ਖਮੀਆਂ 'ਚੋਂ ਇਕ ਦੀ ਹਾਲਤ ਨਾਜ਼ੁਕ ਹੈ। ਇਕ ਟਰੱਕ ਕਾਂਵੜੀਆਂ ਨੂੰ ਹਰਿਦੁਆਰ ਲੈ ਕੇ ਜਾ ਰਿਹਾ ਸੀ। ਮੁੱਢਲੀ ਜਾਂਚ 'ਚ ਪਤਾ ਲੱਗਾ ਹੈ ਕਿ ਦਿੱਲੀ ਵੱਲ ਆ ਰਿਹਾ ਇਕ ਹੋਰ ਟਰੱਕ ਸੜਕ ਦੇ ਡਿਵਾਈਡਰ ਨੂੰ ਪਾਰ ਕਰਕੇ ਕਾਂਵੜੀਆਂ ਨੂੰ ਲੈ ਕੇ ਜਾ ਰਹੇ ਟਰੱਕ ਨਾਲ ਟਕਰਾ ਗਿਆ। ਟਰੱਕ ਵਿੱਚ ਘੱਟੋ-ਘੱਟ 20 ਕਾਂਵੜੀ ਸਵਾਰ ਸਨ। ਕੁੱਲ 15 ਵਿਅਕਤੀ ਜ਼ਖਮੀ ਹੋ ਗਏ ਅਤੇ 4 ਦੀ ਮੌਕੇ 'ਤੇ ਹੀ ਮੌਤ ਹੋ ਗਈ।

Advertisement

Advertisement
Tags :
Author Image

Advertisement
Advertisement
×