ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਨਵੀਂ ਦਿੱਲੀ: ਇੰਡੀਆ ਗੇਟ ਨੇੜੇ ਆਈਸਕ੍ਰੀਮ ਵੇਚਣ ਵਾਲੇ ਦੀ ਚਾਕੂ ਮਾਰ ਕੇ ਹੱਤਿਆ

11:25 AM Apr 25, 2024 IST

ਨਵੀਂ ਦਿੱਲੀ, 25 ਅਪਰੈਲ
ਇਥੇ ਬੀਤੀ ਰਾਤ ਇੰਡੀਆ ਗੇਟ ਨੇੜੇ ਆਈਸਕ੍ਰੀਮ ਵੇਚਣ ਵਾਲੇ ਦੀ ਚਾਕੂ ਮਾਰ ਕੇ ਹੱਤਿਆ ਕਰ ਦਿੱਤੀ ਗਈ। ਪੁਲੀਸ ਦਾ ਕਹਿਣਾ ਹੈ ਕਿ ਇਹ ਮਾਮਲਾ ਦੁਸ਼ਮਣੀ ਦਾ ਜਾਪਦਾ ਹੈ। ਮਸ਼ਕੂਕ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਪ੍ਰਾਪਤ ਜਾਣਕਾਰੀ ਮੁਤਾਬਕ ਰਾਤ ਨੂੰ ਜਦੋਂ ਪ੍ਰਭਾਕਰ (25) ਆਪਣੀ ਆਈਸਕ੍ਰੀਮ ਟਰਾਲੀ ਕੋਲ ਖੜ੍ਹਾ ਸੀ ਤਾਂ ਇਕ ਵਿਅਕਤੀ ਨੇ ਉਸ 'ਤੇ ਚਾਕੂ ਨਾਲ ਹਮਲਾ ਕਰ ਦਿੱਤਾ। ਹਮਲੇ ਤੋਂ ਬਾਅਦ ਉਹ ਜ਼ਮੀਨ 'ਤੇ ਡਿੱਗ ਗਿਆ। ਉੱਥੇ ਮੌਜੂਦ ਲੋਕਾਂ ਨੇ ਉਸ ਨੂੰ ਜ਼ਮੀਨ 'ਤੇ ਪਿਆ ਦੇਖਿਆ ਅਤੇ ਪੁਲਸ ਨੂੰ ਸੂਚਿਤ ਕੀਤਾ। ਪੁਲੀਸ ਨੇ ਦੱਸਿਆ ਕਿ ਪ੍ਰਭਾਕਰ ਉੱਤਰ ਪ੍ਰਦੇਸ਼ ਦੇ ਇਟਾਵਾ ਦਾ ਰਹਿਣ ਵਾਲਾ ਸੀ।

Advertisement

Advertisement
Advertisement