For the best experience, open
https://m.punjabitribuneonline.com
on your mobile browser.
Advertisement

ਨਵੀਂ ਦਿੱਲੀ: ਅਰਵਿੰਦਰ ਸਿੰਘ ਲਵਲੀ ਭਾਜਪਾ ’ਚ ਸ਼ਾਮਲ

04:12 PM May 04, 2024 IST
ਨਵੀਂ ਦਿੱਲੀ  ਅਰਵਿੰਦਰ ਸਿੰਘ ਲਵਲੀ ਭਾਜਪਾ ’ਚ ਸ਼ਾਮਲ
Advertisement

ਨਵੀਂ ਦਿੱਲੀ, 4 ਮਈ
ਦਿੱਲੀ ਕਾਂਗਰਸ ਦੇ ਸਾਬਕਾ ਪ੍ਰਧਾਨ ਅਰਵਿੰਦਰ ਸਿੰਘ ਲਵਲੀ ਅੱਜ ਇਥੇ ਭਾਜਪਾ 'ਚ ਸ਼ਾਮਲ ਹੋ ਗਏ। ਉਨ੍ਹਾਂ ਨੇ ਹਾਲ ਹੀ ਵਿੱਚ ਕਾਂਗਰਸ ਤੋਂ ਅਸਤੀਫ਼ਾ ਦਿੱਤਾ ਸੀ। ਸ੍ਰੀ ਲਵਲੀ ਦੇ ਨਾਲ ਕਾਂਗਰਸ ਨੇਤਾ ਰਾਜਕੁਮਾਰ ਚੌਹਾਨ, ਅਮਿਤ ਮਲਿਕ, ਤਿੰਨ ਵਾਰ ਵਿਧਾਇਕ ਰਹੇ ਨਸੀਬ ਸਿੰਘ ਤੇ ਨੀਰਜ ਬੈਸਯਾ ਵੀ ਭਾਜਪਾ ’ਚ ਰਲ ਗਏ।

Advertisement

Advertisement
Author Image

Advertisement
Advertisement
×