For the best experience, open
https://m.punjabitribuneonline.com
on your mobile browser.
Advertisement

ਨਵੀਂ ਦਿੱਲੀ: ਨਰੇਲਾ ਦੇ ਸਵਤੰੰਤਰ ਨਗਰ ’ਚ ਪਤੀ-ਪਤਨੀ ਦੀਆਂ ਲਾਸ਼ਾਂ ਮਿਲੀਆਂ

07:22 PM Jun 29, 2023 IST
ਨਵੀਂ ਦਿੱਲੀ  ਨਰੇਲਾ ਦੇ ਸਵਤੰੰਤਰ ਨਗਰ ’ਚ ਪਤੀ ਪਤਨੀ ਦੀਆਂ ਲਾਸ਼ਾਂ ਮਿਲੀਆਂ
Advertisement

ਮਨਧੀਰ ਸਿੰਘ ਦਿਓਲ

Advertisement

ਨਵੀਂ ਦਿੱਲੀ, 28 ਜੂਨ

ਇਥੋਂ ਦੇ ਨਰੇਲਾ ਥਾਣੇ ਦੇ ਸਵਤੰਤਰ ਨਗਰ ਵਿਚਲੇ ਘਰ ‘ਚੋਂ ਜੋੜੇ ਦੀਆਂ ਲਾਸ਼ਾਂ ਮਿਲੀਆਂ ਹਨ। ਪੁਲੀਸ ਜਾਂਚ ਕਰ ਰਹੀ ਹੈ। ਮੁੱਢਲੀ ਜਾਂਚ ਦੌਰਾਨ ਸਾਹਮਣੇ ਆਇਆ ਹੈ ਕਿ ਪਤੀ ਨੇ ਪਤਨੀ ਦਾ ਕਤਲ ਕਰਨ ਤੋਂ ਬਾਅਦ ਖ਼ੁਦਕੁਸ਼ੀ ਕਰ ਲਈ। ਲਾਸ਼ਾਂ ਪੋਸਟਮਾਰਟਮ ਲਈ ਭੇਜ ਦਿੱਤੀਆਂ ਗਈਆਂ ਹਨ।

Advertisement
Tags :
Advertisement
Advertisement
×