ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਨਵੀਂ ਦਿੱਲੀ: ਰਾਹੁਲ ਗਾਂਧੀ ਕੁਲੀ ਬਣੇ ਤੇ ਸਿਰ ’ਤੇ ਚੁੱਕਿਆ ਸਾਮਾਨ

11:43 AM Sep 21, 2023 IST
featuredImage featuredImage

ਨਵੀਂ ਦਿੱਲੀ, 21 ਸਤੰਬਰ
ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਅੱਜ ਇੱਥੇ ਆਨੰਦ ਵਿਹਾਰ ਰੇਲਵੇ ਸਟੇਸ਼ਨ 'ਤੇ ਪਹੁੰਚ ਕੇ ਕੁਲੀਆਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ। ਸ੍ਰੀ ਗਾਂਧੀ ਨੇ ਕੁਲੀਆਂ ਦੀ ਲਾਲ ਕਮੀਜ਼ ਪਹਿਨੀ ਅਤੇ ਸਿਰ 'ਤੇ ਸਾਮਾਨ ਚੁੱਕਿਆ। ਇਸ ਤੋਂ ਬਾਅਦ ਉਨ੍ਹਾਂ ਨੇ ਕੁਲੀਆਂ ਨਾਲ ਬੈਠ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਪੁੱਛੀਆਂ।

Advertisement

Advertisement
Advertisement