ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਨਵੀਂ ਦਿੱਲੀ: ਪ੍ਰਧਾਨ ਮੰਤਰੀ ਦੀ ਰਿਹਾਇਸ਼ ੳੁਪਰ ‘ਡਰੋਨ’ ਕਾਰਨ ਸੁਰੱਖਿਆ ਏਜੰਸੀਆਂ ਚੌਕਸ, ਜਾਂਚ ਦੌਰਾਨ ਕੁੱਝ ਨਹੀਂ ਮਿਲਿਆ: ਪੁਲੀਸ

11:29 AM Jul 03, 2023 IST

ਨਵੀਂ ਦਿੱਲੀ, 3 ਜੁਲਾਈ
ਕੇਂਦਰੀ ਦਿੱਲੀ ਸਥਿਤ ਪ੍ਰਧਾਨ ਮੰਤਰੀ ਦੀ ਰਿਹਾਇਸ਼ 'ਤੇ ਅੱਜ ਸਵੇਰੇ ‘ਅਣਪਛਾਤੀ ਉਡਾਣ ਵਾਲੀ ਵਸਤੂ’ (ਡਰੋਨ) ਦੇਖੇ ਜਾਣ ਦੀ ਸੂਚਨਾ ਮਿਲੀ ਹੈ। ਫਿਲਹਾਲ ਪੁਲੀਸ ਨੂੰ ਕੁਝ ਵੀ ਸ਼ੱਕੀ ਨਹੀਂ ਮਿਲਿਆ ਹੈ। ਪੁਲੀਸ ਨੇ ਦੱਸਿਆ ਕਿ ਉਸ ਨੂੰ ਸਵੇਰੇ 5 ਵਜੇ ਪੁਲਿਸ ਕੰਟਰੋਲ ਰੂਮ (ਪੀਸੀਆਰ) ਤੋਂ ਕਾਲ ਆਈ ਕਿ ਪ੍ਰਧਾਨ ਮੰਤਰੀ ਨਿਵਾਸ ਦੇ ਉੱਪਰ ਡਰੋਨ ਵਰਗੀ ਵਸਤੂ ਉੱਡਦੀ ਹੋਈ ਦੇਖੀ ਗਈ ਹੈ। ਪੁਲੀਸ ਅਤੇ ਹੋਰ ਸੁਰੱਖਿਆ ਏਜੰਸੀਆਂ ਨੂੰ ਕੁਝ ਵੀ ਸ਼ੱਕੀ ਨਹੀਂ ਮਿਲਿਆ। ਏਅਰ ਟ੍ਰੈਫਿਕ ਕੰਟਰੋਲ (ਏਟੀਸੀ) ਨੂੰ ਵੀ ਕੁਝ ਨਹੀਂ ਮਿਲਿਆ ਹੈ।

Advertisement

Advertisement
Tags :
ੳੁਪਰਏਜੰਸੀਆਂਸੁਰੱਖਿਆਕਾਰਨਕੁੱਝਚੌਕਸ,ਜਾਂਚਡਰੋਨਦਿੱਲੀਦੌਰਾਨਨਹੀਂਨਵੀਂਪੁਲੀਸਪ੍ਰਧਾਨਮੰਤਰੀਮਿਲਿਆਰਿਹਾਇਸ਼
Advertisement