ਮੁੰਬਈ, 3 ਜੁਲਾਈਘਰੇਲੂ ਸ਼ੇਅਰ ਬਾਜ਼ਾਰਾਂ ਵਿੱਚ ਅੱਜ ਲਗਾਤਾਰ ਚੌਥੇ ਦਿਨ ਤੇਜ਼ੀ ਦਾ ਦੌਰ ਜਾਰੀ ਰਿਹਾ ਅਤੇ ਬੀਐੱਸਈ ਦਾ 30 ਸ਼ੇਅਰਾਂ ਵਾਲਾ ਸੈਂਸੈਕਸ 486.49 ਅੰਕਾਂ ਦੇ ਉਛਾਲ ਨਾਲ 65205.05 ਦੇ ਅੰਕੜੇ ’ਤੇ ਬੰਦ ਹੋਇਆ। ਨੈਸ਼ਨਲ ਸਟਾਕ ਐਕਸਚੇਂਜ ਦਾ ਨਿਫਟੀ ਵੀ 19,322 ਅੰਕਾਂ 'ਤੇ ਬੰਦ ਹੋਇਆ।