ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਜਲੰਧਰ ਦੇ ਸਿਵਲ ਹਸਪਤਾਲ ਵਿੱਚੋਂ ਨਵ-ਜੰਮਿਆਂ ਬੱਚਾ ਚੋਰੀ

05:10 PM Aug 20, 2020 IST

ਪਾਲ ਸਿੰਘ ਨੌਲੀ
ਜਲੰਧਰ, 20 ਅਗਸਤ

Advertisement

ਸਿਵਲ ਹਸਪਤਾਲ ਵਿੱਚ ਉਸ ਵੇਲੇ ਹੰਗਾਮਾ ਹੋ ਗਿਆ ਜਦੋਂ ਨਵ ਜੰਮਿਆਂ ਬੱਚਾ ਚੋਰੀ ਹੋ ਗਿਆ। ਬੱਚਾ ਅੱਜ ਹੀ ਪੈਦਾ ਹੋਇਆ ਸੀ। ਬੱਚੇ ਦੀ ਦਾਦੀ ਨੂੰ ਫਾਈਲ ਬਣਾਉਣ ਭੇਜ ਦਿੱਤਾ ਤੇ ਥੋੜ੍ਹੇ ਸਮੇਂ ਬਾਅਦ ਹੀ ਬੱਚਾ ਚੋਰੀ ਹੋ ਗਿਆ। ਬਸਤੀ ਬਾਵਾ ਖੇਲ ਦੇ ਕਬੀਰ ਨਗਰ ਦੀ ਰਹਿਣ ਵਾਲੀ ਖੁਸ਼ਬੂ ਨੂੰ ਅੱਜ ਹੀ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ ਸੀ, ਜਿੱਥੇ ਥੋੜ੍ਹੇ ਸਮੇਂ ਬਾਅਦ ਹੀ ਉਸ ਦੇ ਬੱਚਾ ਪੈਦਾ ਹੋਇਆ ਸੀ। ਉਸ ਦੀ ਸੱਸ ਫਾਈਲ ਬਣਾਉਣ ਲਈ ਗਈ, ਜਦੋਂ ਉਹ ਵਾਪਸ ਆਈ ਤਾਂ ਬੱਚਾ ਗਾਇਬ ਸੀ । ਇਸ ’ਤੇ ਪੀੜਤ ਪਰਿਵਾਰ ਨੇ ਨਾਰਾਜ਼ਗੀ ਪ੍ਰਗਟਾਈ। ਏਸੀਪੀ ਹਰਸਿਮਰਤ ਸਿੰਘ ਦੀ ਅਗਵਾਈ ਵਿਚ ਪੁਲੀਸ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ ਤੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ਼ ਨੂੰ ਵੀ ਦੇਖਿਆ ਜਾ ਰਿਹਾ ਹੈ।

Advertisement
Advertisement
Tags :
ਸਿਵਲਹਸਪਤਾਲਚੋਰੀਜਲੰਧਰ:ਨਵ-ਜੰਮਿਆਬੱਚਾਵਿੱਚੋਂ