For the best experience, open
https://m.punjabitribuneonline.com
on your mobile browser.
Advertisement

ਐੱਨਆਈਏ ਨੇ ਪੰਜਾਬ ’ਚ 9 ਥਾਵਾਂ ’ਤੇ ਖ਼ਾਲਿਸਤਾਨੀ ਸੰਗਠਨ ਨਾਲ ਜੁੜੇ ਵਿਅਕਤੀਆਂ ’ਤੇ ਛਾਪੇ ਮਾਰੇ

10:40 PM Jun 23, 2023 IST
ਐੱਨਆਈਏ ਨੇ ਪੰਜਾਬ ’ਚ 9 ਥਾਵਾਂ ’ਤੇ ਖ਼ਾਲਿਸਤਾਨੀ ਸੰਗਠਨ ਨਾਲ ਜੁੜੇ ਵਿਅਕਤੀਆਂ ’ਤੇ ਛਾਪੇ ਮਾਰੇ
Advertisement

ਨਵੀਂ ਦਿੱਲੀ, 6 ਜੂਨ

Advertisement

ਕੌਮੀ ਜਾਂਚ ਏਜੰਸੀ (ਐੱਨਆਈਏ) ਨੇ ਅੱਜ ਪੰਜਾਬ ਅਤੇ ਹਰਿਆਣਾ ‘ਚ ਖ਼ਾਲਿਸਤਾਨੀ ਸੰਗਠਨ ਨਾਲ ਜੁੜੇ ਵਿਅਕਤੀਆਂ ਦੇ 10 ਟਿਕਾਣਿਆਂ ‘ਤੇ ਛਾਪੇ ਮਾਰੇ ਜਾ ਰਹੇ ਹਨ। ਸੂਤਰਾਂ ਨੇ ਦੱਸਿਆ ਕਿ ਪੰਜਾਬ ‘ਚ 9 ਤੇ ਹਰਿਆਣਾ 1 ਥਾਵਾਂ ‘ਤੇ ਖ਼ਾਲਿਸਤਾਨ ਟਾਈਗਰ ਫੋਰਸ ਨਾਲ ਸਬੰਧਤ ਵਿਅਕਤੀਆਂ ਦੇ ਛਾਪੇਮਾਰੀ ਕੀਤੀ ਜਾ ਰਹੀ ਹੈ। ਐੱਨਆਈਏ ਨੇ ਇਸ ਮਾਮਲੇ ‘ਤੇ ਕੋਈ ਅਧਿਕਾਰਤ ਬਿਆਨ ਨਹੀਂ ਦਿੱਤਾ ਹੈ।

Advertisement
Advertisement
Advertisement
×