For the best experience, open
https://m.punjabitribuneonline.com
on your mobile browser.
Advertisement

ਅਤਿਵਾਦੀਆਂ ਤੇ ਗੈਂਗਸਟਰਾਂ ਵਿਚਾਲੇ ਗਠਜੋੜ ਖ਼ਿਲਾਫ਼ ਐੱਨਆਈਏ ਦੇ ਪੰਜਾਬ ਸਣੇ 4 ਰਾਜਾਂ ਅਤੇ ਚੰਡੀਗੜ੍ਹ ’ਚ 30 ਥਾਵਾਂ ’ਤੇ ਛਾਪੇ

11:44 AM Mar 12, 2024 IST
ਅਤਿਵਾਦੀਆਂ ਤੇ ਗੈਂਗਸਟਰਾਂ ਵਿਚਾਲੇ ਗਠਜੋੜ ਖ਼ਿਲਾਫ਼ ਐੱਨਆਈਏ ਦੇ ਪੰਜਾਬ ਸਣੇ 4 ਰਾਜਾਂ ਅਤੇ ਚੰਡੀਗੜ੍ਹ ’ਚ 30 ਥਾਵਾਂ ’ਤੇ ਛਾਪੇ
Advertisement

ਨਵੀਂ ਦਿੱਲੀ, 12 ਮਾਰਚ
ਕੌਮੀ ਜਾਂਚ ਏਜੰਸੀ (ਐੱਨਆਈਏ) ਨੇ ਅਤਿਵਾਦੀਆਂ ਅਤੇ ਗੈਂਗਸਟਰਾਂ ਵਿਚਾਲੇ ਗਠਜੋੜ ਖ਼ਿਲਾਫ਼ ਕਾਰਵਾਈ ਕਰਦਿਆਂ ਅੱਜ ਚਾਰ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ ਵਿੱਚ ਛਾਪੇਮਾਰੀ ਕੀਤੀ। ਇਸ ਮਾਮਲੇ ਵਿੱਚ ਐੱਨਆਈਏ ਵੱਲੋਂ ਪੰਜਾਬ, ਹਰਿਆਣਾ, ਰਾਜਸਥਾਨ, ਮੱਧ ਪ੍ਰਦੇਸ਼ ਅਤੇ ਕੇਂਦਰ ਸ਼ਾਸਤ ਪ੍ਰਦੇਸ਼ ਚੰਡੀਗੜ੍ਹ ਵਿੱਚ 30 ਥਾਵਾਂ ’ਤੇ ਵੱਡੇ ਪੱਧਰ ’ਤੇ ਛਾਪੇਮਾਰੀ ਕੀਤੀ ਜਾ ਰਹੀ ਹੈ।

Advertisement

Advertisement
Author Image

Advertisement
Advertisement
×