For the best experience, open
https://m.punjabitribuneonline.com
on your mobile browser.
Advertisement

ਐੱਨਆਈਏ ਵੱਲੋਂ ਜੰਮੂ ਕਸ਼ਮੀਰ ਦੇ ਕਈ ਜ਼ਿਲ੍ਹਿਆਂ ’ਚ ਛਾਪੇ

08:53 PM Jun 29, 2023 IST
ਐੱਨਆਈਏ ਵੱਲੋਂ ਜੰਮੂ ਕਸ਼ਮੀਰ ਦੇ ਕਈ ਜ਼ਿਲ੍ਹਿਆਂ ’ਚ ਛਾਪੇ
Advertisement

ਸ੍ਰੀਨਗਰ, 26 ਜੂਨ

Advertisement

ਕੌਮੀ ਜਾਂਚ ਏਜੰਸੀ (ਐੱਨਆਈਏ) ਨੇ ਅੱਜ ਜੰਮੂ-ਕਸ਼ਮੀਰ ਦੇ ਚਾਰ ਜ਼ਿਲ੍ਹਿਆਂ ‘ਚ ਅਤਿਵਾਦ ਮਾਮਲੇ ਦੀ ਜਾਂਚ ਦੇ ਸਬੰਧ ‘ਚ ਛਾਪੇਮਾਰੀ ਕੀਤੀ। ਐੱਨਆਈਏ ਦੀਆਂ ਟੀਮਾਂ ਘਾਟੀ ਦੇ ਬਾਂਦੀਪੋਰਾ, ਕੁਲਗਾਮ, ਪੁਲਵਾਮਾ ਅਤੇ ਸ਼ੋਪੀਆਂ ਜ਼ਿਲ੍ਹਿਆਂ ਵਿੱਚ ਛੇ ਤੋਂ ਵੱਧ ਥਾਵਾਂ ‘ਤੇ ਛਾਪੇਮਾਰੀ ਕਰ ਰਹੀਆਂ ਹਨ।

Advertisement
Tags :
Advertisement
Advertisement
×