ਕਤਲ ਕੇਸ ’ਚ ਗ੍ਰਿਫ਼ਤਾਰ ਨਿਹੰਗ ਨੂੰ ਮੁੜ 6 ਦਿਨਾ ਰਿਮਾਂਡ ’ਤੇ ਭੇਜਿਆ
08:44 AM Jan 25, 2024 IST
Advertisement
ਫਗਵਾੜਾ (ਪੱਤਰ ਪ੍ਰੇਰਕ): ਇਥੋਂ ਦੇ ਗੁਰਦੁਆਰਾ ਛੇਵੀਂ ਪਾਤਸ਼ਾਹੀ ਚੌੜਾ ਖੂਹ ਵਿਖੇ ਇੱਕ ਨਿਹੰਗ ਵੱਲੋਂ ਗੁਰਦੁਆਰੇ ’ਚ ਕਥਿਤ ਬੇਅਦਬੀ ਲਈ ਦਾਖ਼ਲ ਹੋਏ ਇੱਕ ਨੌਜਵਾਨ ਦੇ ਕਤਲ ਦੇ ਸਬੰਧ ’ਚ ਗ੍ਰਿਫ਼ਤਾਰ ਕੀਤੇ ਗਏ ਨਿਹੰਗ ਰਮਨਦੀਪ ਸਿੰਘ ਉਰਫ਼ ਮੰਗੂ ਮੱਠ ਨੂੰ ਅੱਜ ਸੱਤ ਦਿਨ ਦਾ ਪੁਲੀਸ ਰਿਮਾਂਡ ਖ਼ਤਮ ਹੋਣ ’ਤੇ ਮੁੜ ਅਦਾਲਤ ’ਚ ਪੇਸ਼ ਕੀਤਾ ਗਿਆ ਜਿਸ ਦਾ ਅਦਾਲਤ ਨੇ 6 ਦਿਨ ਦਾ ਮੁੜ ਪੁਲੀਸ ਰਿਮਾਂਡ ਦੇ ਦਿੱਤਾ ਹੈ। ਐਸ.ਪੀ. ਗੁਰਪ੍ਰੀਤ ਸਿੰਘ ਗਿੱਲ ਨੇ ਦੱਸਿਆ ਕਿ ਨਿਹੰਗ ਪਾਸੋਂ ਪੁੱਛ-ਪੜਤਾਲ ਕੀਤੀ ਜਾ ਰਹੀ ਹੈ।
Advertisement
Advertisement
Advertisement