ਨਵੀਂ ਦਿੱਲੀ: ਭਾਰਤ ਨੇ 18 ਜਨਵਰੀ ਤੋਂ 2 ਫਰਵਰੀ ਤੱਕ ਕੁਆਲਾਲੰਪੁਰ ਵਿੱਚ ਖੇਡੇ ਜਾਣ ਵਾਲੇ ਆਈਸੀਸੀ ਅੰਡਰ-19 ਮਹਿਲਾ ਟੀ-20 ਵਿਸ਼ਵ ਕੱਪ ਲਈ ਅੱਜ 15 ਮੈਂਬਰੀ ਟੀਮ ਦਾ ਐਲਾਨ ਕੀਤਾ ਹੈ। ਟੀਮ ਦੀ ਅਗਵਾਈ ਨਿੱਕੀ ਪ੍ਰਸਾਦ ਕਰੇਗੀ। -ਪੀਟੀਆਈ