ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਬਿਹਾਰ ਵਿੱਚ ਕਰੰਟ ਲੱਗਣ ਕਾਰਨ ਨੌਂ ਕਾਂਵੜੀਆਂ ਦੀ ਮੌਤ, ਤਿੰਨ ਝੁਲਸੇ

12:20 PM Aug 05, 2024 IST
ਘਟਨਾ ਸਥਾਨ ’ਤੇ ਇਕੱਤਰ ਹੋਏ ਲੋਕ ਅਤੇ ਪਹੁੰਚੀਆਂ ਐਂਬੂਲੈਂਸ ਗੱਡੀਆਂ। -ਫੋਟੋ: ਪੀਟੀਆਈ

ਹਾਜ਼ੀਪੁਰ (ਬਿਹਾਰ), 5 ਅਗਸਤ
ਬਿਹਾਰ ਦੇ ਵੈਸ਼ਾਲੀ ਜ਼ਿਲ੍ਹੇ ਵਿੱਚ ਹਾਈਟੈਨਸ਼ਨ ਤਾਰ ਦੀ ਲਪੇਟ ਵਿੱਚ ਆਉਣ ਕਾਰਨ ਘੱਟੋ ਘੱਟ ਨੌਂ ਕਾਂਵੜੀਆਂ ਦੀ ਮੌਤ ਹੋ ਗਈ ਅਤੇ ਤਿੰਨ ਹੋਰ ਝੁਲਸ ਗਏ। ਇਕ ਸੀਨੀਅਰ ਅਧਿਕਾੀ ਨੇ ਦੱਸਿਆ ਕਿ ਇਹ ਘਟਨਾ ਐਤਵਾਰ ਤੇ ਸੋਮਵਾਰ ਦੀ ਦਰਮਿਆਨੀ ਰਾਤ ਨੂੰ ਸੁਲਤਨਾਪੁਰ ਪਿੰਡ ਦੇ ਇੰਡਸਟਰੀਅਲ ਪੁਲੀਸ ਥਾਣਾ ਖੇਤਰ ਵਿੱਚ ਹੋਈ। ਹਾਜ਼ੀਪੁਰ-ਸਦਰ ਦੇ ਉਪ ਮੰਡਲ ਅਧਿਕਾਰੀ ਰਾਮਬਾਬੂ ਬੈਠਾ ਨੇ ਮੀਡੀਆ ਨੂੰ ਦੱਸਿਆ, ‘‘ਇਹ ਘਟਨਾ ਐਤਵਾਰ ਤੇ ਸੋਮਵਾਰ ਦੀ ਦਰਮਿਆਨੀ ਰਾਤ ਨੂੰ ਉਸ ਸਮੇਂ ਵਾਪਰੀ ਜਦੋਂ ਕਾਂਵੜੀਏ ਜਲ ਚੜ੍ਹਾਉਣ ਲਈ ਸੋਨਪੁਰ ਵਿੱਚ ਬਾਬਾ ਹਰਿਹਰ ਨਾਥ ਮੰਦਰ ਜਾ ਰਹੇ ਸਨ।’’ -ਪੀਟੀਆਈ

Advertisement

Advertisement
Advertisement