ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਨਿਰੰਕਾਰੀ ਸੰਤ ਸਮਾਗਮ ਕਰਵਾਇਆ

07:24 AM Jun 14, 2024 IST

ਨਿੱਜੀ ਪੱਤਰ ਪ੍ਰੇਰਕ
ਰਾਜਪੁਰਾ, 13 ਜੂਨ
ਸੰਤ ਨਿਰੰਕਾਰੀ ਮੰਡਲ ਬ੍ਰਾਂਚ ਰਾਜਪੁਰਾ ਵੱਲੋਂ ਰਾਜਪੁਰਾ ਬ੍ਰਾਂਚ ਦੇ ਸੰਯੋਜਕ ਅਤੇ ਜ਼ੋਨਲ ਇੰਚਾਰਜ ਪਟਿਆਲਾ ਰਾਧੇ ਸ਼ਾਮ ਦੀ ਅਗਵਾਈ ਹੇਠ ਰਾਜਪੁਰਾ ਦੇ ਨਵੇਂ ਭਵਨ ਦੇ ਨਿਰਮਾਣ ਲਈ ਪਟਿਆਲਾ ਰੋਡ ’ਤੇ ਖ਼ਰੀਦੀ ਜ਼ਮੀਨ ’ਤੇ ਨਿਰੰਕਾਰੀ ਸੰਤ ਸਮਾਗਮ ਕੀਤਾ ਗਿਆ। ਸਮਾਗਮ ਵਿੱਚ ਮਨੁੱਖੀ ਏਕਤਾਂ ਦਾ ਸੁਨੇਹਾ ਦੇਣ ਲਈ  ਭਾਈ ਸਾਹਿਬ ਐੱਚਐੱਸ ਚਾਵਲਾ ਵੱਲੋਂ ਸ਼ਿਰਕਤ ਕੀਤੀ ਗਈ। ਇਸ ਮੌਕੇ ਵਿਧਾਇਕਾ ਨੀਨਾ ਮਿੱਤਲ ਦੇ ਪਤੀ ਅਜੈ ਮਿੱਤਲ, ਸਾਬਕਾ ਵਿਧਾਇਕ ਹਰਦਿਆਲ ਸਿੰਘ ਕੰਬੋਜ, ਨਗਰ ਕੌਂਸਲ ਦੇ ਪ੍ਰਧਾਨ ਨਰਿੰਦਰ ਸ਼ਾਸਤਰੀ ਤੇ ਸਾਬਕਾ ਪ੍ਰਧਾਨ ਪਰਵੀਨ ਛਾਬੜਾ ਆਦਿ ਹਾਜ਼ਰ ਸਨ।

Advertisement

Advertisement