ਈਡੀ ਵੱਲੋਂ ਨੀਰਵ ਮੋਦੀ ਦੀ 29.75 ਕਰੋੜ ਦੀ ਜਾਇਦਾਦ ਕੁਰਕ
09:55 PM Sep 11, 2024 IST
Advertisement
ਨਵੀਂ ਦਿੱਲੀ, 11 ਸਤੰਬਰ
ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਅੱਜ ਕਿਹਾ ਕਿ ਉਸ ਨੇ ਮਨੀ ਲਾਂਡਰਿੰਗ ਰੋਕੂ ਕਾਨੂੰਨ ਤਹਿਤ ਭਗੌੜੇ ਹੀਰਾ ਕਾਰੋਬਾਰੀ ਨੀਰਵ ਮੋਦੀ ਦੀ 29.75 ਕਰੋੜ ਰੁਪਏ ਦੀ ਜਾਇਦਾਦ ਕੁਰਕ ਕੀਤੀ ਹੈ। ਈਡੀ ਨੇ ਇੱਕ ਬਿਆਨ ਵਿੱਚ ਕਿਹਾ ਕਿ ਸਬੰਧਤ ਜਾਇਦਾਦਾਂ ਨੂੰ ਕੁਰਕ ਕਰਨ ਲਈ ਮਨੀ ਲਾਂਡਰਿੰਗ ਰੋਕੂ ਕਾਨੂੰਨ (ਪੀਐਮਐਲਏ) ਤਹਿਤ ਇੱਕ ਅੰਤਿਮ ਆਦੇਸ਼ ਜਾਰੀ ਕੀਤਾ ਹੈ।
Advertisement
Advertisement
Advertisement