ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਨੀਟੀ-ਯੂਜੀ ਵਿਵਾਦ: ਸੁਪਰੀਮ ਕੋਰਟ 8 ਨੂੰ ਕਰੇਗਾ ਪਟੀਸ਼ਨਾਂ ’ਤੇ ਸੁਣਵਾਈ

06:09 AM Jul 03, 2024 IST

ਨਵੀਂ ਦਿੱਲੀ:

Advertisement

ਵਿਵਾਵਾਂ ’ਚ ਘਿਰੀ ਮੈਡੀਕਲ ਦਾਖਲਾ ਪ੍ਰੀਖਿਆ ਨੀਟ-ਯੂਟੀ ਨਾਲ ਸਬੰਧਤ ਪਟੀਸ਼ਨਾਂ ’ਤੇ ਸੁਪਰੀਮ ਕੋਰਟ 8 ਜੁਲਾਈ ਨੂੰ ਸੁਣਵਾਈ ਕਰੇਗਾ। ਇਨ੍ਹਾਂ ’ਚ ਪੰਜ ਮਈ ਨੂੰ ਹੋਈ ਪ੍ਰੀਖਿਆ ’ਚ ਬੇਨੇਮੀਆਂ ਦੇ ਦੋਸ਼ ਲਾਉਣ ਵਾਲੀਆਂ ਅਤੇ ਇਸ ਨੂੰ ਨਵੇਂ ਸਿਰੇ ਤੋਂ ਕਰਾਏ ਜਾਣ ਦੀ ਮੰਗ ਕਰਨ ਵਾਲੀਆਂ ਪਟੀਸ਼ਨਾਂ ਵੀ ਸ਼ਾਮਲ ਹਨ। ਸੁਪਰੀਮ ਕੋਰਟ ਦੀ ਵੈੱਬਸਾਈਟ ’ਤੇ 8 ਜੁਲਾਈ ਲਈ ਅਪਲੋਡ ਕੀਤੀ ਗਈ ਕੇਸਾਂ ਦੀ ਸੂਚੀ ਅਨੁਸਾਰ ਚੀਫ ਜਸਟਿਸ ਡੀਵਾਈ ਚੰਦਰਚੂੜ, ਜਸਟਿਸ ਜੇਬੀ ਪਾਰਦੀਵਾਲਾ ਅਤੇ ਜਸਟਿਸ ਮਨੋਜ ਮਿਸ਼ਰਾ ਦਾ ਬੈਂਚ 26 ਪਟੀਸ਼ਨਾਂ ’ਤੇ ਸੁਣਵਾਈ ਕਰੇਗਾ। ਜ਼ਿਕਰਯੋਗ ਹੈ ਇ ਪੰਜ ਮਈ ਨੂੰ ਹੋਈ ਨੀਟ-ਯੂਜੀ-2024 ਪ੍ਰੀਖਿਆ 4750 ਕੇਂਦਰਾਂ ’ਚ ਕਰਵਾਈ ਗਈ ਸੀ ਅਤੇ ਤਕਰੀਬਨ 24 ਲੱਖ ਪ੍ਰੀਖਿਆਰਥੀਆਂ ਨੇ ਇਹ ਪ੍ਰੀਖਿਆ ਦਿੱਤੀ ਸੀ। -ਪੀਟੀਆਈ

Advertisement
Advertisement
Advertisement