ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਯੂਜੀਸੀ-ਨੈੱਟ ਖ਼ਿਲਾਫ਼ ਕੋਈ ਸ਼ਿਕਾਇਤ ਨਹੀਂ ਮਿਲੀ, ਵਿਦਿਆਰਥੀਆਂ ਦੇ ਹਿੱਤਾਂ ਨੂੰ ਮੁੱਖ ਰੱਖਦਿਆਂ ਪ੍ਰੀਖਿਆ ਰੱਦ ਕੀਤੀ: ਸਿੱਖਿਆ ਮੰਤਰਾਲਾ

03:12 PM Jun 20, 2024 IST

ਨਵੀਂ ਦਿੱਲੀ, 20 ਜੂਨ
ਕੌਮੀ ਪ੍ਰੀਖਿਆ ਏਜੰਸੀ (ਐੱਨਟੀਏ) ਵੱਲੋਂ ਕਰਵਾਈ ਯੂਜੀਸੀ-ਨੈੱਟ ਰੱਦ ਹੋਣ ਤੋਂ ਇਕ ਦਿਨ ਬਾਅਦ ਸਿੱਖਿਆ ਮੰਤਰਾਲੇ ਦੇ ਅਧਿਕਾਰੀ ਨੇ ਅੱਜ ਕਿਹਾ ਕਿ ਪ੍ਰੀਖਿਆ ਸਬੰਧੀ ਕੋਈ ਸ਼ਿਕਾਇਤ ਨਹੀਂ ਮਿਲੀ ਸੀ ਪਰ ਪ੍ਰਾਪਤ ਸੂਚਨਾ ਦੇ ਆਧਾਰ ’ਤੇ ਮੰਤਰਾਲੇ ਨੇ ਵਿਦਿਆਰਥੀਆਂ ਦੇ ਹਿੱਤਾਂ ਨੂੰ ਧਿਆਨ ਵਿਚ ਰੱਖਦੇ ਹੋਏ ਖੁਦ ਇਸ ਨੂੰ ਰੱਦ ਕਰ ਦਿੱਤਾ। ਸਿੱਖਿਆ ਮੰਤਰਾਲੇ ਦੇ ਸੰਯੁਕਤ ਸਕੱਤਰ ਗੋਵਿੰਦ ਜੈਸਵਾਲ ਨੇ ਕਿਹਾ ਕਿ ਸੂਚਨਾ ਵੇਰਵੇ ਸਾਂਝੇ ਨਹੀਂ ਕੀਤੇ ਜਾ ਸਕਦੇ ਕਿਉਂਕਿ ਮਾਮਲਾ ਸੀਬੀਆਈ ਨੂੰ ਸੌਂਪ ਦਿੱਤਾ ਗਿਆ ਹੈ ਅਤੇ ਜਾਂਚ ਜਾਰੀ ਹੈ।

Advertisement

Advertisement