ਕੇਂਦਰ ਵਿੱਚ ਸਰਕਾਰ ਭਾਵੇਂ ਕੋਈ ਵੀ ਬਣੇ, ਗੱਲਬਾਤ ਦਾ ਰਾਹ ਖੁੱਲ੍ਹਾ ਰਹਿਣਾ ਚਾਹੀਦੈ: ਰਾਕੇਸ਼ ਟਿਕੈਤ
08:15 PM Jun 06, 2024 IST
ਨੋਇਡਾ, 6 ਜੂਨ
Advertisement
ਭਾਰਤੀ ਕਿਸਾਨ ਯੂਨੀਅਨ ਦੇ ਆਗੂ ਰਾਕੇਸ਼ ਟਿਕੈਤ ਨੇ ਕਿਹਾ ਹੈ ਕਿ ਕੇਂਦਰ ਵਿੱਚ ਭਾਵੇਂ ਸਰਕਾਰ ਕੋਈ ਵੀ ਬਣੇ ਪਰ ਕਿਸਾਨਾਂ ਨਾਲ ਗੱਲਬਾਤ ਦਾ ਰਾਹ ਖੁੱਲ੍ਹਾ ਰਹਿਣਾ ਚਾਹੀਦੀ ਹੈ। ਕਿਸਾਨ ਆਗੂ ਟਿਕੈਤ ਦੀ ਇਹ ਟਿੱਪਣੀ ਉਸ ਵੇਲੇ ਆਈ ਹੈ ਜਦੋਂ ਭਾਜਪਾ ਦੀ ਅਗਵਾਈ ਵਾਲੀ ਐਨਡੀਏ ਕੇਂਦਰ ’ਚ ਅਗਲੀ ਸਰਕਾਰ ਬਣਾਉਣ ਜਾ ਰਹੀ ਹੈ।
Advertisement
Advertisement