ਅਗਾਮੀ ਹਰਿਆਣਾ ਅਸੈਂਬਲੀ ਚੋਣਾਂ ’ਚ ਆਮ ਆਦਮੀ ਪਾਰਟੀ ਨਾਲ ਗੱਠਜੋੜ ਦੀ ਕੋਈ ਗੁੰਜਾਇਸ਼ ਨਹੀਂ: ਰਮੇਸ਼
02:17 PM Jul 04, 2024 IST
Advertisement
ਨਵੀਂ ਦਿੱਲੀ, 4 ਜੁਲਾਈ
ਕਾਂਗਰਸ ਦੇ ਜਨਰਲ ਸਕੱਤਰ ਜੈਰਾਮ ਰਮੇਸ਼ ਨੇ ਅੱਜ ਕਿਹਾ ਕਿ ਹਰਿਆਣਾ ਵਿਚ ਅਗਾਮੀ ਅਸੈਂਬਲੀ ਚੋਣਾਂ ਲਈ ਕਾਂਗਰਸ ਤੇ ਆਮ ਆਦਮੀ ਪਾਰਟੀ ਵਿਚਾਲੇ ਗੱਠਜੋੜ ਦੀ ਕੋਈ ਗੁੰਜਾਇਸ਼ ਨਹੀਂ ਹੈ। -ਪੀਟੀਆਈ
Advertisement
Advertisement
Advertisement