ਨਵੀਂ ਦਿੱਲੀ, 4 ਜੁਲਾਈਕਾਂਗਰਸ ਦੇ ਜਨਰਲ ਸਕੱਤਰ ਜੈਰਾਮ ਰਮੇਸ਼ ਨੇ ਅੱਜ ਕਿਹਾ ਕਿ ਹਰਿਆਣਾ ਵਿਚ ਅਗਾਮੀ ਅਸੈਂਬਲੀ ਚੋਣਾਂ ਲਈ ਕਾਂਗਰਸ ਤੇ ਆਮ ਆਦਮੀ ਪਾਰਟੀ ਵਿਚਾਲੇ ਗੱਠਜੋੜ ਦੀ ਕੋਈ ਗੁੰਜਾਇਸ਼ ਨਹੀਂ ਹੈ। -ਪੀਟੀਆਈ