For the best experience, open
https://m.punjabitribuneonline.com
on your mobile browser.
Advertisement

ਨੋਇਡਾ: ਸੈਪਟਿਕ ਟੈਂਕ ਦੀ ਸਫ਼ਾਈ ਦੌਰਾਨ ਦੋ ਮਜ਼ਦੂਰਾਂ ਦੀ ਮੌਤ

12:54 PM May 04, 2024 IST
ਨੋਇਡਾ  ਸੈਪਟਿਕ ਟੈਂਕ ਦੀ ਸਫ਼ਾਈ ਦੌਰਾਨ ਦੋ ਮਜ਼ਦੂਰਾਂ ਦੀ ਮੌਤ
Advertisement

ਨੋਇਡਾ, 4 ਮਈ
ਉੱਤਰ ਪ੍ਰਦੇਸ਼ ਦੇ ਨੋਇਡਾ 'ਚ ਘਰ ਦੇ ਸੈਪਟਿਕ ਟੈਂਕ ਦੀ ਸਫ਼ਾਈ ਕਰਦੇ ਸਮੇਂ ਦਮ ਘੁਟਣ ਨਾਲ ਦੋ ਵਿਅਕਤੀਆਂ ਦੀ ਮੌਤ ਹੋ ਗਈ। ਨੋਇਡਾ ਸੈਕਟਰ-26 ਦੇ ਰਹਿਣ ਵਾਲੇ ਸੁਮਿਤ ਚਾਵਲਾ ਨੇ ਦੋ ਵਿਅਕਤੀਆਂ ਨੂੰ ਸੈਪਟਿਕ ਟੈਂਕ ਦੀ ਸਫਾਈ ਲਈ ਬੁਲਾਇਆ ਸੀ, ਜਦੋਂ ਦੋਵੇਂ ਵਿਅਕਤੀ ਸੈਪਟਿਕ ਟੈਂਕ ਦੀ ਸਫਾਈ ਕਰਨ ਲਈ ਹੇਠਾਂ ਗਏ ਤਾਂ ਉਨ੍ਹਾਂ ਦਾ ਦਮ ਘੁੱਟਣ ਲੱਗਾ ਅਤੇ ਕੁਝ ਹੀ ਦੇਰ ਵਿਚ ਜ਼ਹਿਰੀਲੀ ਗੈਸ ਦੀ ਲਪੇਟ ਵਿਚ ਆ ਗਏ। ਦੋਵਾਂ ਨੂੰ ਬਾਹਰ ਕੱਢ ਕੇ ਕੈਲਾਸ਼ ਹਸਪਤਾਲ ਲਿਜਾਇਆ ਗਿਆ, ਜਿੱਥੇ ਦੇਰ ਰਾਤ ਇਲਾਜ ਦੌਰਾਨ ਦੋਵਾਂ ਦੀ ਮੌਤ ਹੋ ਗਈ।

Advertisement

Advertisement
Author Image

Advertisement
Advertisement
×