ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਵਿਆਹੁਤਾ ਦੀ ਖੁਦਕਸ਼ੀ ਦੇ ਮਾਮਲੇ ’ਚ ਨਾਮਜ਼ਦ ਦਿਓਰ ਤੇ ਸੱਸ ਅਦਾਲਤ ਵੱਲੋਂ ਬਰੀ

07:36 AM Sep 16, 2023 IST
featuredImage featuredImage

ਪੱਤਰ ਪ੍ਰੇਰਕ
ਸ੍ਰੀ ਫ਼ਤਹਿਗੜ੍ਹ ਸਾਹਿਬ, 15 ਸਤੰਬਰ
ਦੋ ਸਾਲ ਪਹਿਲਾਂ ਬਸੀ ਪਠਾਣਾਂ ਵਿਖੇ ਇੱਕ ਵਿਆਹੁਤਾ ਔਰਤ ਵੱਲੋਂ ਕੀਤੀ ਗਈ ਆਤਮਹੱਤਿਆ ਦੇ ਮਾਮਲੇ ‘ਚ ਨਾਮਜ਼ਦ ਕੀਤੇ ਗਏ ਮਿ੍ਤਕਾ ਦੇ ਦਿਓਰ ਅਤੇ ਸੱਸ ਨੂੰ ਇੱਥੋਂ ਦੀ ਸੈਸ਼ਨਜ਼ ਅਦਾਲਤ ਵੱਲੋਂ ਬਰੀ ਕਰ ਦਿੱਤਾ ਹੈ| ਵਿਆਹੁਤਾ ਔਰਤ ਰਜਨੀ ਰਾਣੀ ਨੇ ਮਾਰਚ 2021 ’ਚ ਖੁਦਕੁਸ਼ੀ ਕੀਤੀ ਸੀ ਵਿਆਹੁਤਾ ਦੇ ਪਿਤਾ ਦੇ ਬਿਆਨਾਂ ਦੇ ਆਧਾਰ ’ਤੇ ਸਹੁਰਾ ਪਰਿਵਾਰ ਵਿਰੁੱਧ ਮੰਡੀ ਗੋਬਿੰਦਗੜ੍ਹ ਪੁਲੀਸ ਵੱਲੋਂ ਕੇਸ ਦਰਜ ਕੀਤਾ ਗਿਆ ਸੀ ਮੁਕੱਦਮੇ ਦੀ ਸੁਣਵਾਈ ਤੋਂ ਬਾਅਦ ਅਦਾਲਤ ਨੇ ਮਨਦੀਪ ਕੌਰ ਅਤੇ ਲਵਪ੍ਰੀਤ ਸਿੰਘ ਨੂੰ ਬਰੀ ਕੀਤੇ ਜਾਣ ਦੇ ਹੁਕਮ ਸੁਣਾਇਆ|

Advertisement

Advertisement