ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸਾਹਨੀ ਵਣਜ ਬਾਰੇ ਸੰਸਦੀ ਕਮੇਟੀ ਦੇ ਮੈਂਬਰ ਨਾਮਜ਼ਦ

08:55 AM Oct 01, 2024 IST

ਪੱਤਰ ਪ੍ਰੇਰਕ
ਨਵੀਂ ਦਿੱਲੀ, 30 ਸਤੰਬਰ
ਸੰਸਦ ਮੈਂਬਰ ਡਾ. ਵਿਕਰਮਜੀਤ ਸਿੰਘ ਸਾਹਨੀ ਨੂੰ ਵਣਜ ਬਾਰੇ ਸੰਸਦੀ ਸਥਾਈ ਕਮੇਟੀ ਲਈ ਦੁਬਾਰਾ ਨਾਮਜ਼ਦ ਕੀਤਾ ਗਿਆ ਹੈ। ਡਾ. ਸਾਹਨੀ ਨੇ ਪੰਜਾਬ ਦੇ ਉਦਯੋਗਿਕ ਵਿਕਾਸ ਲਈ 1200 ਏਕੜ ਰਾਜਪੁਰਾ ਇੰਡਸਟਰੀਅਲ ਕੋਰੀਡੋਰ ਨੂੰ ਸਫਲਤਾਪੂਰਵਕ ਮਨਜ਼ੂਰੀ ਦਿਵਾਈ ਹੈ ਅਤੇ ਨਾਲ ਹੀ ਮੁਹਾਲੀ ਵਿੱਚ ਸੈਮੀ-ਕੰਡਕਟਰ ਸੁਵਿਧਾ ਨੂੰ ਅਪਗ੍ਰੇਡ ਕਰਨ ਲਈ 10,000 ਕਰੋੜ ਰੁਪਏ ਮਨਜ਼ੂਰ ਕਰਵਾ ਕੇ ਮਹੱਤਵਪੂਰਨ ਕਾਰਜ ਕੀਤਾ ਹੈ। ਉਹ ਪੰਜਾਬ ਦੇ ਉਦਯੋਗਿਕ ਵਿਕਾਸ ਨੂੰ ਸਮਰਥਨ ਦੇਣ ਲਈ ਸਾਈਕਲ, ਖਿਡੌਣੇ ਅਤੇ ਚਮੜਾ ਉਦਯੋਗਾਂ ਲਈ ਪ੍ਰੋਡਕਸ਼ਨ ਲਿੰਕਡ ਇਨਸੈਂਟਿਵ (ਪੀਐੱਲਆਈ) ਸਕੀਮ ਦੇ ਵਿਸਤਾਰ ਵਰਗੇ ਅਹਿਮ ਮੁੱਦੇ ਵੀ ਉਠਾ ਚੁੱਕੇ ਹਨ।

Advertisement

Advertisement