For the best experience, open
https://m.punjabitribuneonline.com
on your mobile browser.
Advertisement

ਉੱਤਰੀ ਕੋਰੀਆ ਨੇ ਆਪਣੇ ਇਲਾਕੇ ’ਚ ਮੱਧਮ ਦੂਰੀ ਤੱਕ ਮਾਰ ਕਰਨ ਵਾਲੀ ਬੈਲਿਸਟਿਕ ਮਿਜ਼ਾਈਲ ਦੀ ਪਰਖ ਕੀਤੀ

12:49 PM Apr 02, 2024 IST
ਉੱਤਰੀ ਕੋਰੀਆ ਨੇ ਆਪਣੇ ਇਲਾਕੇ ’ਚ ਮੱਧਮ ਦੂਰੀ ਤੱਕ ਮਾਰ ਕਰਨ ਵਾਲੀ ਬੈਲਿਸਟਿਕ ਮਿਜ਼ਾਈਲ ਦੀ ਪਰਖ ਕੀਤੀ
Advertisement

ਸਿਓਲ, 2 ਅਪਰੈਲ
ਉੱਤਰੀ ਕੋਰੀਆ ਨੇ ਆਪਣੇ ਪੂਰਬੀ ਤੱਟ ਦੇ ਨੇੜੇ ਪਾਣੀ ਵੱਲ ਮੱਧਮ ਦੂਰੀ ਦੀ ਬੈਲਿਸਟਿਕ ਮਿਜ਼ਾਈਲ ਦਾ ਪ੍ਰੀਖਣ ਕੀਤਾ। ਦੱਖਣੀ ਕੋਰੀਆ ਦੀ ਫੌਜ ਨੇ ਇਹ ਜਾਣਕਾਰੀ ਦਿੱਤੀ ਹੈ। ਇਸ ਲਾਂਚਿੰਗ ਤੋਂ ਬਾਅਦ ਇਲਾਕੇ 'ਚ ਤਣਾਅ ਹੋਰ ਵਧ ਗਿਆ। ਦੱਖਣੀ ਕੋਰੀਆ ਦੇ ਜੁਆਇੰਟ ਚੀਫ਼ ਆਫ਼ ਸਟਾਫ ਨੇ ਕਿਹਾ ਕਿ ਮਿਜ਼ਾਈਲ ਉੱਤਰੀ ਕੋਰੀਆ ਦੀ ਰਾਜਧਾਨੀ ਪਿਓਂਗਯਾਂਗ ਦੇ ਨੇੜੇ ਖੇਤਰ ਤੋਂ ਲਾਂਚ ਕੀਤੀ ਗਈ ਸੀ ਪਰ ਤੁਰੰਤ ਇਹ ਨਹੀਂ ਦੱਸਿਆ ਕਿ ਮਿਜ਼ਾਈਲ ਕਿੰਨੀ ਦੂਰ ਤੱਕ ਗਈ।

Advertisement

Advertisement
Author Image

Advertisement
Advertisement
×