For the best experience, open
https://m.punjabitribuneonline.com
on your mobile browser.
Advertisement

ਉੱਤਰੀ ਕੋਰੀਆਂ ਨੇ ਘੱਟ ਦੂਰੀ ਦੀ ਬੈਲਿਸਟਿਕ ਮਿਜ਼ਾਈਲ ਦਾਗੀ

11:55 AM Mar 18, 2024 IST
ਉੱਤਰੀ ਕੋਰੀਆਂ ਨੇ ਘੱਟ ਦੂਰੀ ਦੀ ਬੈਲਿਸਟਿਕ ਮਿਜ਼ਾਈਲ ਦਾਗੀ
Advertisement

ਸਿਓਲ, 18 ਮਾਰਚ
ਉੱਤਰੀ ਕੋਰੀਆ ਨੇ ਅੱਜ ਸਵੇਰੇ ਆਪਣੇ ਪੂਰਬੀ ਜਲ ਖੇਤਰ ਵੱਲ ਘੱਟ ਦੂਰੀ ਦੀ ਬੈਲਿਸਟਿਕ ਮਿਜ਼ਾਈਲ ਦਾਗੀ। ਦੱਖਣੀ ਕੋਰੀਆ ਅਤੇ ਜਾਪਾਨ ਨੇ ਇਹ ਜਾਣਕਾਰੀ ਦਿੱਤੀ। ਇਹ ਮਿਜ਼ਾਈਲ ਦੱਖਣੀ ਕੋਰੀਆ-ਅਮਰੀਕਾ ਫੌਜੀ ਅਭਿਆਸ ਦੀ ਸਮਾਪਤੀ ਤੋਂ ਬਾਅਦ ਦਾਗੀ ਗਈ, ਜਿਸ ਨੂੰ ਉੱਤਰੀ ਕੋਰੀਆ ਦਾ ਕਹਿਣਾ ਹੈ ਕਿ ਇਹ ਹਮਲਾਵਰ ਅਭਿਆਸ ਹੈ। ਲਗਪਗ ਮਹੀਨੇ ਵਿੱਚ ਉੱਤਰੀ ਕੋਰੀਆ ਦਾ ਇਹ ਪਹਿਲਾ ਮਿਜ਼ਾਈਲ ਪ੍ਰੀਖਣ ਹੈ।

Advertisement

Advertisement
Author Image

Advertisement
Advertisement
×