For the best experience, open
https://m.punjabitribuneonline.com
on your mobile browser.
Advertisement

ਉੱਤਰੀ ਕੋਰੀਆ ਨੇ ਅਮਰੀਕਾ ਤੱਕ ਮਾਰ ਕਰਨ ਵਾਲੀ ਅੰਤਰ-ਮਹਾਦੀਪੀ ਬੈਲਿਸਟਿਕ ਮਿਜ਼ਾਈਲ ਦੀ ਦੂਜੀ ਵਾਰ ਪਰਖ ਕੀਤੀ

11:49 AM Jul 13, 2023 IST
ਉੱਤਰੀ ਕੋਰੀਆ ਨੇ ਅਮਰੀਕਾ ਤੱਕ ਮਾਰ ਕਰਨ ਵਾਲੀ ਅੰਤਰ ਮਹਾਦੀਪੀ ਬੈਲਿਸਟਿਕ ਮਿਜ਼ਾਈਲ ਦੀ ਦੂਜੀ ਵਾਰ ਪਰਖ ਕੀਤੀ
Advertisement

ਸਿਓਲ, 13 ਜੁਲਾਈ
ਉੱਤਰੀ ਕੋਰੀਆ ਦੇ ਨੇਤਾ ਕਿਮ ਜੋਂਗ ਉਨ ਨੇ ਅਮਰੀਕਾ ਦੀ ਧਰਤੀ 'ਤੇ ਹਮਲਾ ਕਰਨ ਲਈ ਤਿਆਰ ਕੀਤੀ ਨਵੀਂ ਅੰਤਰ-ਮਹਾਂਦੀਪੀ ਬੈਲਿਸਟਿਕ ਮਿਜ਼ਾਈਲ ਦੇ ਦੂਜੇ ਪ੍ਰੀਖਣ ਦੀ ਨਿਗਰਾਨੀ ਕੀਤੀ ਅਤੇ ਦੇਸ਼ ਦੀ ਪਰਮਾਣੂ ਯੁੱਧ ਸਮਰੱਥਾ ਨੂੰ ਹੋਰ ਵਧਾਉਣ ਦੀ ਸਹੁੰ ਖਾਧੀ।

Advertisement

Advertisement
Tags :
Author Image

Advertisement
Advertisement
×