ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਕੇਜਰੀਵਾਲ ਦੀ ਗ੍ਰਿਫ਼ਤਾਰੀ ਨੂੰ ਚੁਣੌਤੀ ਦਿੰਦੀ ਪਟੀਸ਼ਨ 'ਤੇ ਸੀਬੀਆਈ ਨੂੰ ਨੋਟਿਸ ਜਾਰੀ

05:16 PM Jul 02, 2024 IST
Photo ANI
ਨਵੀਂ ਦਿੱਲੀ, 2 ਜੁਲਾਈਦਿੱਲੀ ਹਾਈ ਕੋਰਟ ਨੇ ਆਬਕਾਰੀ ਨੀਤੀ ਮਾਮਲੇ ਵਿਚ ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ਨੂੰ ਚੁਣੌਤੀ ਦਿੰਦੀ ਪਟੀਸ਼ਨ 'ਤੇ ਕੇਂਦਰੀ ਜਾਂਚ ਏਜੰਸੀ ਨੂੰ ਨੋਟਿਸ ਜਾਰੀ ਕੀਤਾ ਹੈ। ਜਸਟਿਸ ਨੀਨਾ ਬਾਂਸਲ ਕ੍ਰਿਸ਼ਨਾ ਦੇ ਬੈਂਚ ਨੇ ਅਭਿਸ਼ੇਕ ਮਨੁ ਸਿੰਘਵੀ ਦੀਆਂ ਦਲੀਲਾਂ ਸੁਨਣ ਤੋਂ ਬਾਅਦ 7 ਦਿਨਾਂ ਦੇ ਅੰਦਰ ਜਵਾਬ ਦਾਖ਼ਲ ਕਰਨ ਲਈ ਕਿਹਾ ਹੈ। ਅਦਾਲਤ ਨੇ ਇਸ ਮਾਮਲੇ ਨੂੰ ਵਿਸਥਾਰਤ ਸੁਣਵਾਈ ਲਈ 17 ਜੁਲਾਈ 2024 ਲਈ ਸੂਚੀਬੱਧ ਕੀਤਾ ਹੈ। -ਏਐੱਨਆਈ
Advertisement

Advertisement
Tags :
AAPArvind KejriwalDelhi CM