ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਰਾਮ ਰਹੀਮ ਦੀ ਪਟੀਸ਼ਨ ’ਤੇ ਯੂਟਿਊਬਰ ਨੂੰ ਨੋਟਿਸ

09:41 PM Dec 29, 2023 IST

ਨਵੀਂ ਦਿੱਲੀ, 29 ਦਸੰਬਰ
ਦਿੱਲੀ ਹਾਈ ਕੋਰਟ ਨੇ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਵੱਲੋਂ ਦਾਇਰ ਮਾਣਹਾਨੀ ਪਟੀਸ਼ਨ ’ਤੇ ਯੂਟਿਊਬਰ ਤੇ ਪੱਤਰਕਾਰ ਸ਼ਿਆਮ ਮੀਰਾ ਸਿੰਘ ਨੂੰ ਨੋਟਿਸ ਜਾਰੀ ਕੀਤਾ ਹੈ। ਪਟੀਸ਼ਨ ਵਿੱਚ ਸ਼ਿਆਮ ਨੂੰ ਆਪਣੀ ਯੂਟਿਊਬ ਵੀਡੀਓਜ਼, ਜਿਸ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਰਾਮ ਰਹੀਮ ਆਪਣੇ ਪੈਰੋਕਾਰਾਂ ਨੂੰ ਕਥਿਤ ਭੜਕਾ ਰਿਹਾ ਹੈ, ਨੂੰ ਹਟਾਉਣ ਲਈ ਕਿਹਾ ਗਿਆ ਹੈ। ਮਾਮਲੇ ’ਤੇ ਸੁਣਵਾਈ ਕਰਦਿਆਂ ਜਸਟਿਸ ਸ਼ਲਿੰਦਰ ਕੌਰ ਨੇ ਯੂਟਿਊਬ ਨੂੰ ਵ੍ਹਟਸਐੱਸ ਤੇ ਈਮੇਲ ਜ਼ਰੀਏ ਨੋਟਿਸ ਪੁੱਜਦਾ ਕਰਨ ਲਈ ਹਦਾਇਤ ਕੀਤੀ ਹੈ। ਮਾਮਲੇ ਦੀ ਸੁਣਵਾਈ 30 ਦਸੰਬਰ ਨੂੰ ਹੋਵੇਗੀ। -ਆਈਏਐੱਨਐੱਸ

Advertisement

Advertisement
Advertisement